&NewLine;<p class&equals;"wp-block-paragraph"><strong>ਚੰਡੀਗੜ੍ਹ ਨਿਊਜ਼।<&sol;strong>&nbsp&semi;ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਜਾਰੀ ਹੈ। ਪਰ ਹੁਣ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਪੰਜਾਬ ਸਰਕਾਰ ਅੱਗੇ ਅੜਿੱਕਾ ਬਣੀ ਹੋਈ ਹੈ। ਦਰਅਸਲ&comma;&nbsp&semi;ਸਰਕਾਰ ਨੇ ਸੈਸ਼ਨ ਦੌਰਾਨ ਪਾਸ ਕੀਤੇ ਦੋ ਬਿੱਲ ਗੁਰਦੁਆਰਾ ਸੋਧ ਬਿੱਲ ਅਤੇ ਪੁਲਿਸ ਸੋਧ ਬਿੱਲ ਰਾਜਪਾਲ ਪੁਰੋਹਿਤ ਨੂੰ ਭੇਜ ਦਿੱਤੇ ਹਨ।<&sol;p>&NewLine;&NewLine;&NewLine;&NewLine;<h2 class&equals;"wp-block-heading">CM ਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ<&sol;h2>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਰਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੀ ਖਿੱਚੋਤਾਣ ਵਿਚਾਲੇ ਇਨ੍ਹਾਂ ਬਿੱਲਾਂ ਦੀ ਮਨਜ਼ੂਰੀ &OpenCurlyQuote;ਤੇ ਸਸਪੈਂਸ ਬਣਿਆ ਹੋਇਆ ਹੈ। ਕਿਉਂਕਿ <strong>SGPC<&sol;strong> à¨¨à©‡ ਵੀ ਗੁਰਦੁਆਰਾ ਸੋਧ ਬਿੱਲ &OpenCurlyQuote;ਤੇ ਇਤਰਾਜ਼ ਜਤਾਇਆ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading">SGPC ਨੇ ਕੀਤੀ ਰਾਜਪਾਲ ਨਾਲ ਮੁਲਾਕਾਤ<&sol;h2>&NewLine;&NewLine;&NewLine;&NewLine;<p class&equals;"wp-block-paragraph">ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਹਿਲਾਂ ਹੀ ਬਿੱਲ ਪਾਸ ਨਾ ਹੋਣ ਸਬੰਧੀ ਪੰਜਾਬ ਦੇ ਰਾਜਪਾਲ<strong><a href&equals;"https&colon;&sol;&sol;tv9punjabi&period;com&sol;punjab-news&sol;chandigarh&sol;governer-banwarilal-purohits-letter-to-union-external-affairs-minister-american-consulate-in-chandigarh-know-in-punjabi-2032064">&nbsp&semi; <&sol;a><&sol;strong>ਨਾਲ ਮੁਲਾਕਾਤ ਕਰ ਚੁੱਕਾ ਹੈ। ਅਜਿਹੇ &OpenCurlyQuote;ਚ ਵਿਧਾਨ ਸਭਾ &OpenCurlyQuote;ਚ ਪਾਸ ਕੀਤੇ ਦੋਵੇਂ ਬਿੱਲਾਂ ਨੂੰ ਪਾਸ ਕਰਵਾਉਣਾ ਆਮ ਆਦਮੀ ਦੀ ਸਰਕਾਰ ਸਾਹਮਣੇ ਚੁਣੌਤੀ ਬਣ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">AAP ਅਦਾਲਤ ਜਾਣ ਲਈ ਮਜਬੂਰ<&sol;h2>&NewLine;&NewLine;&NewLine;&NewLine;<p class&equals;"wp-block-paragraph">ਇੱਕ ਪਾਸੇ ਕੇਂਦਰ ਸਰਕਾਰ ਨਾਲ ਟਕਰਾਅ ਅਤੇ ਦੂਜੇ ਪਾਸੇ ਪੰਜਾਬ ਦੇ ਰਾਜਪਾਲ ਨਾਲ ਵਧ ਰਹੀ ਖਿੱਚੋਤਾਣ ਕਾਰਨ ਸੂਬੇ ਨਾਲ ਸਬੰਧਤ ਲਗਭਗ ਹਰ ਮੁੱਦਾ ਪੰਜਾਬ ਸਰਕਾਰ ਲਈ ਚੁਣੌਤੀ ਸਾਬਤ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਅਜੇ ਵੀ ਕੁਝ ਮਾਮਲਿਆਂ ਵਿੱਚ ਸੁਪਰੀਮ ਕੋਰਟ ਜਾਣ ਦੀ ਚਿਤਾਵਨੀ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਨੇ ਕੇਂਦਰ ਨੂੰ ਆਰਡੀਐਫ ਅਤੇ ਐਨਐਚਐਮ ਫੰਡ ਜਾਰੀ ਨਾ ਕਰਨ ਲਈ ਅਦਾਲਤ ਵਿੱਚ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ। ਜਦਕਿ ਇਸ ਤੋਂ ਪਹਿਲਾਂ ਵੀ &OpenCurlyQuote;ਆਪ’ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;