&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਸਾਬਕਾ ਪੀਐਮ ਡਾ&period; ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਹੈ ਕਿ ਉਹਨਾਂ ਨੇ ਕੋਰੋਨਾ ਕਾਰਨ ਪੰਜਾਬ ਦੀ ਵਿਗੜੀ ਆਰਥਿਕਤਾ ਲਈ ਇਕ 20 ਮੈਂਬਰੀ ਕਮੇਟੀ ਬਣਾਈ ਹੈ। ਜਿਸਦੀ ਪ੍ਰਧਾਨਗੀ ਮੋਂਟੇਕ ਸਿੰਘ ਆਹਲੂਵਾਲਿਆ ਕਰਨਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਡਾ&period; ਮਨਮੋਹਨ ਸਿਘ ਨੂੰ ਵੀ ਇਸ ਕਮੇਟੀ ਦੇ ਮਾਹਿਰਾਂ ਦੇ ਸਮੂਹ ਨਾਲ ਮਿਲ ਕੇ ਪੰਜਾਬ ਦੀ ਆਰਥਿਕਤਾ ਨੂੰ ਪਟਰੀ ਤੇ ਲਿਆਉਣ ਲਈ ਸੇਧ ਦੇਣ ਲਈ ਕਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਡਾ&period; ਮਨਮੋਹਨ ਸਿੰਘ ਨੇ ਮੇਰੀ ਬੇਨਤੀ ਪ੍ਰਵਾਨ ਕੀਤੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਮੀਂ ਕੋਵਿਡ-19 ਤੋਂ ਬਾਅਦ ਪੰਜਾਬ ਨੂੰ ਆਰਥਿਕ ਵਿਕਾਸ ਦੇ ਰਾਹ ਤੇ ਹੋਰ ਮਜਬੂਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਾਂ ਤੇ ਅਸੀਂ ਡਾ&period; ਮਨਮੋਹਨ ਸਿੰਘ ਦੀ ਰਹਿਨੁਮਾਈ ਹੇਠ ਦੋਬਾਰਾ ਇਸ ਪਾਸੇ ਧਿਆਨ ਕੇਂਦਰਿਤ ਕਰ ਸਕਾਂਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;