ਪੰਜਾਬਅੰਮ੍ਰਿਤਸਰMoreਮੀਡੀਆਮੁੱਖ ਖਬਰਾਂਵਾਇਰਲ ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ By Admin - August 31, 2023 0 422 Share FacebookTwitterPinterestWhatsApp ਚੰਡੀਗੜ੍ਹ| ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ ਹੈ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਹ ਫੈਸਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪਾਈ ਝਾੜ ਤੋਂ ਬਾਅਦ ਵਾਪਸ ਲਿਆ ਹੈ।