ਚੰਡੀਗੜ੍ਹ| ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ ਹੈ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਹ ਫੈਸਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪਾਈ ਝਾੜ ਤੋਂ ਬਾਅਦ ਵਾਪਸ ਲਿਆ ਹੈ।
- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ ਅਤੇ ਬਦਲਾਅ ਦੀਆਂ ਸਭ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ
ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…
- ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ…
- ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ…
- ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ'…
- ‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ
ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ…
- ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ…
- ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ…
- ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ ₹20.22…
- ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ…