&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਸਰਕਾਰ ਨੇ ਘਰੇਲੂ ਸ੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ&comma; 2021 ਤੱਕ ਦੇ ਬਕਾਇਆ ਬਿਜਲੀ ਬਿੱਲ ਮਾਫ ਕਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ &lpar;ਪੀਐਸਪੀਸੀਐਲ&rpar; ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਬਿਜਲੀ ਮੰਤਰੀ ਸ&period; ਹਰਭਜਨ ਸਿੰਘ ਈ&period;ਟੀ&period;ਓ&period; ਨੇ ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ&comma; ਜਿਨ੍ਹਾਂ ਵੱਲੋਂ 30 ਜੂਨ&comma; 2022 ਤੱਕ&comma; &nbsp&semi;31 ਦਸੰਬਰ&comma; 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਹੈ&comma; ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ&comma; ਬਿਨੈਕਾਰ ਦੀ ਬੇਨਤੀ &OpenCurlyQuote;ਤੇ ਪੀ&period;ਐੱਸ&period;ਪੀ&period;ਸੀ&period;ਐੱਲ&period; ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ&comma; ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀਐਸਪੀਸੀਐਲ ਨੂੰ ਕੀਤੀ ਜਾਵੇਗੀ।<br>&nbsp&semi; &nbsp&semi;&nbsp&semi;<br>ਹੋਰ ਸਾਰੇ ਖਪਤਕਾਰ ਜਿਵੇਂ ਸਰਕਾਰੀ ਹਸਪਤਾਲ &sol;ਸਰਕਾਰੀ ਡਿਸਪੈਂਸਰੀਆਂ&comma; ਧਾਰਮਿਕ ਸਥਾਨ&comma; ਸਰਕਾਰੀ ਖੇਡ ਸੰਸਥਾਵਾਂ&comma; ਸੈਨਿਕ ਰੈਸਟ ਹਾਊਸ&comma; ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਆਦਿ ਇਸ ਮੁਆਫੀ ਸਕੀਮ ਦੇ ਘੇਰੇ ਵਿੱਚ ਨਹੀਂ ਆਉਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;