&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਸਰਕਾਰ ਸੂਬੇ ਦੇ ਰਾਜ ਮਾਰਗਾਂ &&num;8216&semi;ਤੇ ਲੱਗੇ ਟੋਲ ਪਲਾਜ਼ਿਆਂ ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ। ਇਸ ਸਿਲਸਿਲੇ &&num;8216&semi;ਚ ਅਗਲਾ ਨੰਬਰ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਤਿੰਨ ਟੋਲ ਪਲਾਜ਼ਿਆਂ ਦਾ ਹੈ। ਅੱਜ ਰਾਤ ਤੋਂ ਹੀ ਸਰਕਾਰ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ&comma; ਮਾਨਗੜ੍ਹ ਦੇ ਮਜਾਰੀ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਨੂੰ ਬੰਦ ਕਰ ਰਹੀ ਹੈ। ਇਹ ਫੈਸਲਾ ਦੋ ਦਿਨ ਪਹਿਲਾਂ ਸਰਕਾਰ ਨੇ ਲਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਤਿੰਨੇ ਟੋਲ ਪਲਾਜ਼ੇ ਰੋਹਨ ਰਾਜਦੀਪ ਦੀ ਇੱਕੋ ਕੰਪਨੀ ਦੇ ਹਨ ਅਤੇ ਸਰਕਾਰ ਨੇ ਕੰਪਨੀ ਨੂੰ ਟ੍ਰਿਪਲ ਪੀ ਭਾਵ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਬਿਲਟ&comma; ਓਪਰੇਟ ਅਤੇ ਟ੍ਰਾਂਸਫਰ ਮੋਡ &&num;8216&semi;ਤੇ ਦਿੱਤਾ ਸੀ। ਕੰਪਨੀ ਦਾ ਠੇਕਾ ਅੱਜ ਖਤਮ ਹੋ ਗਿਆ ਹੈ ਅਤੇ ਅੱਧੀ ਰਾਤ 12 ਤੋਂ ਉਨ੍ਹਾਂ ਦੀ ਕੋਈ ਪਰਚੀ ਨਹੀਂ ਕੱਟੀ ਜਾਵੇਗੀ। ਹੁਣ ਸਰਕਾਰ ਖੁਦ ਇਸ ਸੜਕ ਦੀ ਦੇਖਭਾਲ ਕਰੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮਹੀਨੇ ਵੀ ਆਪਣੀ ਹੁਸ਼ਿਆਰਪੁਰ ਫੇਰੀ ਦੌਰਾਨ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਸਨ। ਬਲਾਚੌਰ ਤੋਂ ਦਸੂਹਾ ਤੱਕ 104&period;96 ਕਿਲੋਮੀਟਰ ਦੇ ਰਸਤੇ &&num;8216&semi;ਤੇ ਹੁਣ ਲੋਕਾਂ ਨੂੰ ਕਿਸੇ ਕਿਸਮ ਦਾ ਟੋਲ ਨਹੀਂ ਦੇਣਾ ਪਵੇਗਾ। ਇਸ ਮਾਰਗ ’ਤੇ ਪਹਿਲਾਂ ਲੋਕਾਂ ਦੀਆਂ ਜੇਬਾਂ ’ਤੇ ਪਏ ਬੋਝ ਤੋਂ ਹੁਣ ਪੂਰੀ ਤਰ੍ਹਾਂ ਰਾਹਤ ਮਿਲ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਸ ਤਰ੍ਹਾਂ ਸਰਕਾਰ ਸਮਾਂ ਪੂਰਾ ਹੋਣ ਤੋਂ ਬਾਅਦ ਟੋਲ ਪਲਾਜ਼ਾ ਕੰਪਨੀਆਂ ਨੂੰ ਹੋਰ ਵਾਧਾ ਨਹੀਂ ਦੇ ਰਹੀ ਅਤੇ ਲਗਾਤਾਰ ਟੋਲ ਬੰਦ ਕਰ ਰਹੀ ਹੈ&comma; ਹੁਣ ਸੂਬੇ &&num;8216&semi;ਚ ਸਿਰਫ਼ ਨੈਸ਼ਨਲ ਹਾਈਵੇਅ ਅਥਾਰਟੀ ਦੇ ਟੋਲ ਪਲਾਜ਼ੇ ਹੀ ਰਹਿ ਜਾਣਗੇ। ਵੈਸੇ ਵੀ ਸੂਬੇ ਦੇ ਟੋਲ ਪਲਾਜ਼ੇ ਇੰਨੇ ਮਹਿੰਗੇ ਨਹੀਂ ਸਨ ਪਰ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ੇ ਸਭ ਤੋਂ ਮਹਿੰਗੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;