<p><strong>ਚੰਡੀਗੜ੍ਹ&comma; 7 ਅਕਤੂਬਰ &vert;<&sol;strong> ਪੰਜਾਬ ਦੀਆਂ ਮੰਡੀਆਂ ਵਿਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਆੜ੍ਹਤੀਆਂ ਤੇ ਸੀਐਮ ਮਾਨ ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ।<&sol;p>&NewLine;<p>ਆੜ੍ਹਤੀਆ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੀਟਿੰਗ &&num;8216&semi;ਚ ਸਾਰੇ ਮੁੱਦਿਆਂ &&num;8216&semi;ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਜਦੋਂ ਕਿ ਉਨ੍ਹਾਂ ਦਾ ਮਾਮਲਾ ਕੇਂਦਰ ਸਰਕਾਰ ਅੱਗੇ ਉਠਾਇਆ ਜਾਵੇਗਾ। ਆੜ੍ਹਤੀਆ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਸਰਕਾਰੀ ਪ੍ਰੈੱਸ ਨੋਟ ਦੀ ਉਡੀਕ ਕਰ ਰਹੇ ਹਾਂ।<&sol;p>&NewLine;<p>ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ 2 ਵਜੇ ਤੱਕ ਜਾਰੀ ਰਹੀ। ਇਸ ਵਿਚ ਕਿਸਾਨਾਂ ਦੇ ਹਰ ਮਸਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਅਤੇ ਸਮੂਹ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਹਾਜ਼ਰ ਸਨ। ਆੜ੍ਹਤੀਆ ਐਸੋਸੀਏਸ਼ਨ ਦਾ ਤਰਕ ਸੀ ਕਿ ਢਾਈ ਰੁਪਏ ਕਮਿਸ਼ਨ ਬਹੁਤ ਘੱਟ ਹੈ।<&sol;p>&NewLine;<p>ਜਦੋਂ ਕਿ ਮਹਿੰਗਾਈ ਬਹੁਤ ਵਧ ਗਈ ਹੈ। ਇਸ &&num;8216&semi;ਤੇ ਸੀਐਮ ਨੇ ਕਿਹਾ ਕਿ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ। ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਅੱਗੇ ਉਠਾਵਾਂਗੇ। ਕੇਂਦਰ ਸਰਕਾਰ ਨੇ ਕਰੀਬ 192 ਕਰੋੜ ਰੁਪਏ ਕਮਿਸ਼ਨ ਫੀਸ ਵਜੋਂ ਰੱਖੇ ਹਨ। ਮੀਟਿੰਗ ਵਿਚ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਦੀ ਦਿਹਾੜੀ ਦਾ ਮੁੱਦਾ ਵੀ ਉਠਾਇਆ ਗਿਆ। ਇਸ ਨੂੰ ਵੀ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;