&NewLine;<p class&equals;"wp-block-paragraph"><strong>ਸਮਰਾਲਾ <&sol;strong>&vert; ਕਾਰ ਸਵਾਰ ਲੁਟੇਰਿਆਂ ਵਲੋਂ ਸਮਰਾਲਾ ਵਿਖੇ à¨µà©±à¨¡à©€ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ à¨à¨šà¨¡à©€à¨à¨«à¨¸à©€ ਬੈਂਕ ਦੇ ਏਟੀਐਮ ’ਚੋਂ 26 ਲੱਖ 37 ਹਜ਼ਾਰ ਰੁਪਏ ਲੁੱਟ ਲਏ। ਇਸ ਲੁੱਟ ਦੀਵਾਰਦਾਤ ਨੂੰ à¨ªà¨¿à©°à¨¡ ਲੱਲ ਕਲਾਂ ਦੀ ਬ੍ਰਾਂਚ ਵਿਖੇ ਅੰਜਾਮ ਦਿੱਤਾ ਗਿਆ। ਸਾਰੀ ਘਟਨਾ ਸੀਸੀਟੀਵੀ &&num;8216&semi;ਚ ਕੈਦ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਲੁਟੇਰਿਆਂ ਨੇ ਗੈਸ ਕਟਰ ਨਾਲ ਏਟੀਐਮ ਨੂੰ ਕੱਟਦੇ ਹੋਏ ਉਸ &&num;8216&semi;ਚ ਰੱਖੇ&nbsp&semi;26 ਲੱਖ 37 ਹਜ਼ਾਰ ਰੁਪਏ ਲੁੱਟ ਲਏ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ&nbsp&semi;ਫਰਾਰ ਹੋ ਗਏ। ਇਸ ਬੈਂਕ ਦੇ ਏਟੀਐਮ ’ਤੇ ਕੋਈ ਵੀ ਗਾਰਡ ਨਿਯੁਕਤ ਨਹੀਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਲੁੱਟ ਦੀ ਘਟਨਾ ਦਾ ਵੀ ਕਾਫੀ ਦੇਰ ਬਾਅਦ ਬੈਂਕ ਖੁੱਲ੍ਹਣ ’ਤੇ ਹੀ ਪਤਾ ਲੱਗਿਆ।&nbsp&semi;ਘਟਨਾ ਦਾ ਪਤਾ ਲੱਗਦੇ ਹੀ ਉੱਚ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਗਏ।ਉਹ ਬੈਂਕ ਸਣੇ ਆਲੇ-ਦੁਆਲੇ&nbsp&semi;ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;