ਮੋਹਾਲੀ . ਕੋਰੋਨਾ ਵਾਇਰਸ ਮੁਕਤ ਹੋਣ ਤੋਂ ਬਾਅਦ, ਜ਼ਿਲ੍ਹੇ ਵਿਚ ਅੱਜ ਅਮਰੀਕਾ ਤੋਂ ਪਰਤੇ ਭਾਰਤੀ ਦੀ ਰਿਪੋਰਟ ਪਾਜ਼ੀਟਿਵ ਹੋਣ ਦੇ ਨਾਲ ਦੂਜਾ ਐਕਟਿਵ ਕੇਸ ਸਾਹਮਣੇ ਆਇਆ ਹੈ। ਡੀਸੀ ਗਿਰੀਸ਼ ਦਿਆਲਨ ਨੇ ਅੱਜ ਦੱਸਦਿਆਂ ਕਿ ਇਹ ਪ੍ਰਵਾਸੀ ਭਾਰਤੀ ਡੇਰਾਬਾਸੀ ਦਾ 32 ਸਾਲਾ ਵਿਅਕਤੀ ਹੈ ਅਤੇ 20 ਮਈ ਨੂੰ ਵਾਪਸ ਪਰਤਿਆ ਸੀ। ਇਹ ਦੂਜਾ ਕੇਸ, ਪਹਿਲੇ ਐਕਟਿਵ ਕੇਸ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ ਜੋ ਕਿ ਨਯਾਗਾਓਂ ਦੇ ਆਦਰਸ਼ ਨਗਰ ਦੀ ਇਕ 29 ਸਾਲਾ ਮਹਿਲਾ ਨਾਲ ਸਬੰਧਤ ਸੀ। ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 107 ਹੈ, ਜਿਨ੍ਹਾਂ ਵਿਚੋਂ 2 ਐਕਟਿਵ ਮਾਮਲੇ, 3 ਮੌਤਾਂ ਅਤੇ 102 ਮਰੀਜ਼ ਠੀਕ ਹੋ ਚੁੱਕੇ ਹਨ।
ਮੋਹਾਲੀ ‘ਚ ਕੋਰੋਨਾ ਦਾ ਸਫ਼ਾਇਆ ਹੋਣ ਤੋਂ ਬਾਅਦ ਦੂਜਾ ਕੇਸ ਆਇਆ ਸਾਹਮਣੇ
Coronavirus economic impact concept image
- ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ੍ਹ, 27 ਜੂਨ- ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ…
- ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ
* ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ * ਸਿੱਖਿਆ…
- GNA ਯੂਨੀਵਰਸਿਟੀ ਵੱਲੋਂ ‘ਯੰਗ ਅਚੀਵਰਜ਼ ਅਵਾਰਡ ਸਮਾਰੋਹ 2025’ ਦੌਰਾਨ ਫਗਵਾੜਾ ਦੇ ਮੇਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
ਫਗਵਾੜਾ, 21 ਜੂਨ 2025 | GNA ਯੂਨੀਵਰਸਿਟੀ ਨੇ ਆਪਣੇ ਚਾਂਸਲਰ ਸ. ਗੁਰਦੀਪ ਸਿੰਘ ਸਿਹਰਾ ਦੀ…
- ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ…
- ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਲੁਧਿਆਣਾ, 2 ਜੂਨ | ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ)…
- ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ ‘ਲੈਂਡ ਪੂਲਿੰਗ ਸਕੀਮ’- ‘ਆਪ’ ਕਿਸਾਨ ਵਿੰਗ ਪ੍ਰਧਾਨ
ਚੰਡੀਗੜ੍ਹ, 2 ਜੂਨ | ਪੰਜਾਬ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਇਤਿਹਾਸਕ…
- ‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ‘ਆਪ’ ਆਗੂ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁੱਕਾ ਰਹੇ ਸਹੁੰ
ਚੰਡੀਗੜ੍ਹ, 2 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੂਬੇ…
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਮਨਜ਼ੂਰੀ
ਚੰਡੀਗੜ੍ਹ, 2 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ…
- ਦੁਬਈ ਜਾਣ ਤੋਂ ਪਹਿਲਾਂ ਹੋਇਆ ਕਤਲ: ਅੰਮ੍ਰਿਤਸਰ ਦੇ ਨੌਜਵਾਨ ਸਰਬਜੀਤ ਸਿੰਘ ਨੂੰ ਪੁਰਾਣੀ ਰੰਜਿਸ਼ ਕਾਰਨ ਮਾਰਿਆ
ਅੰਮ੍ਰਿਤਸਰ (ਭਿੰਡੀ ਸੈਦਾ), 9 ਜੂਨ | ਅੰਮ੍ਰਿਤਸਰ ਦੇ ਪਿੰਡ ਛਣਕਲਾਂ ਵਿਚ ਇਕ ਹੌਲਨਾਕ ਘਟਨਾ ਸਾਹਮਣੇ…
- ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ
ਲੁਧਿਆਣਾ, 9 ਜੂਨ | ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ…