ਅੰਮ੍ਰਿਤਸਰ ਦੀ ਜੇਲ੍ਹ ‘ਚ ਡਰੋਨ ਦਿਸਣ ਨਾਲ ਹੜਕੰਪ, ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਈ

0
85

ਅੰਮ੍ਰਿਤਸਰ| ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਡਰੋਨ ਦਿਸਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਡਰੋਨ ਦਿਸਣ ਕਾਰਨ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਫਿਲਹਾਲ ਜਦੋਂ ਜਾਂਚ ਕੀਤੀ ਗਈ ਤਾਂ ਇਹ ਖਿਡੌਣਾ ਡਰੋਨ ਨਿਕਲਿਆ ਜਿਸ ਨੂੰ ਨੇੜੇ ਦੇ ਹੀ ਕਿਸ ਘਰ ਤੋਂ ਉਡਾਇਆ ਗਿਆ ਸੀ।

ਫਿਲਹਾਲ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤੇ ਜਾਂਚ-ਪੜਤਾਲ ਕਰਨ ਵਿਚ ਜੁਟ ਗਈ ਹੈ।