&NewLine;<p class&equals;"wp-block-paragraph">ਸਿੱਖ ਫਾਰ ਜਸਟਿਸ ਵੱਲੋਂ ਬਠਿੰਡਾ ਵਿੱਚ 2 ਜਗ੍ਹਾ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਜਾਬ ਦੇ&nbsp&semi;<a href&equals;"https&colon;&sol;&sol;punjabi&period;abplive&period;com&sol;topic&sol;bhagwant-mann-marriage">ਮੁੱਖ ਮੰਤਰੀ ਭਗਵੰਤ ਮਾਨ<&sol;a>&nbsp&semi;ਵੱਲੋਂ ਬਠਿੰਡਾ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਇਆ ਜਾਣਾ ਹੈ ਪਰ ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ &&num;8216&semi;ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀਆਂ ਦੀਆਂ ਦੀਵਾਰਾਂ &&num;8216&semi;ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।  à¨‡à¨¸ ਤੋਂ ਪਹਿਲਾਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਨਾਲ ਲੱਗਦੀਆਂ ਕੰਧਾਂ &&num;8216&semi;ਤੇ &OpenCurlyQuote;ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਸੀ। ਇਸ ਦੇ ਨਾਲ ਹੀ ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ &&num;8216&semi;ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਇਹ ਨਾਅਰੇ ਸਪਰੇਅ ਪੇਂਟ ਨਾਲ ਲਿਖੇ ਗਏ ਸਨ।<br><br> à¨¦à©±à¨¸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ &&num;8216&semi;ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ &&num;8216&semi;ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ&comma; ਜਦੋਂ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੰਦਰ ਦੀ ਕੰਧ &&num;8216&semi;ਤੇ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਦੀ ਘਟਨਾ ਸਾਹਮਣੇ ਆ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;