&NewLine;<p class&equals;"wp-block-paragraph"><br><strong>ਅੰਮ੍ਰਿਤਸਰ &vert;<&sol;strong> ਲਾਗੋਰੀ ਗੇਟ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਜਵਾਈ ਨੇ ਦੋਸਤਾਂ ਨਾਲ ਮਿਲ ਕੇ ਸਹੁਰੇ ਘਰ &&num;8216&semi;ਚ ਭੰਨਤੋੜ ਕੀਤੀ। ਉਸ ਨੇ ਸਾਲੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖਮੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਸਾਥੀਆਂ ਸਮੇਤ ਸਾਡੇ &&num;8216&semi;ਤੇ ਹਮਲਾ ਕਰਕੇ ਸਾਡੇ ਲੜਕੇ ਨੂੰ ਜ਼ਖਮੀ ਕੀਤਾ ਹੈ&comma; ਉਹ ਸਾਡਾ ਜਵਾਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਸਾਡੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਚੱਲਦੀ ਪਈ ਸੀ&comma; ਜਿਸ ਕਾਰਨ ਜਵਾਈ ਨੇ ਸਾਡੇ &&num;8216&semi;ਤੇ ਹਮਲਾ ਕਰ ਦਿੱਤਾ ਅਤੇ ਨਕਦੀ ਚੋਰੀ ਕਰ ਲਈ। ਪੁਲਿਸ ਨੇ ਕਿਹਾ ਕਿ ਅਸੀਂ ਸ਼ਿਕਾਇਤ ਦੀ ਜਾਂਚ ਕਰਕੇ ਕਾਰਵਾਈ ਕਰਾਂਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;