&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਪਿੰਡ ਪੰਨੀਵਾਲਾ ਵਿਖੇ ਦੁਬਈ ਤੋਂ ਵਾਪਸ ਪਰਤੇ ਇਕ ਵਿਅਕਤੀ ਨੇ ਆਪਣੇ ਸਹੁਰੇ ਅਤੇ ਸਾਲੇ ਦੀ ਹੱਤਿਆ ਕਰ ਦਿੱਤੀ ਅਤੇ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਨੂੰ ਜ਼ਖਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਰਮਨਦੀਪ ਦਾ ਵਿਆਹ 2 ਸਾਲ ਪਹਿਲਾਂ ਬਲਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਜਗਰੂਪ ਸਿੰਘ ਵਾਸੀ ਗੁਰੂਸਰ ਮੋਡੀਆ ਨਾਲ ਹੋਇਆ। ਰਮਨਦੀਪ ਦਾ ਪਤੀ ਬਲਜਿੰਦਰ ਸਿੰਘ ਡੇਢ ਸਾਲ ਪਹਿਲਾਂ ਦੁਬਈ ਚਲਾ ਗਿਆ। <&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;image-3&period;jpeg" alt&equals;"Murder under Indian Penal Code&colon; All you need to know about it" class&equals;"wp-image-42648" width&equals;"763" height&equals;"427"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਰਮਨਦੀਪ ਵਾਪਸ ਪੇਕੇ ਪੰਨੀਵਾਲਾ ਫੱਤਾ ਆ ਗਈ&comma; ਜਿਥੇ ਉਸਨੇ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ। ਇਸ ਦੌਰਾਨ ਉਸਦੇ ਪਤੀ ਦੇ ਫੋਨ &&num;8216&semi;ਤੇ ਉਸ ਨਾਲ ਅਤੇ ਸਹੁਰੇ ਪਰਿਵਾਰ ਨਾਲ ਤਕਰਾਰ ਚੱਲਦੀ ਰਹਿੰਦੀ ਸੀ। ਡੇਢ ਸਾਲ ਬਾਅਦ ਬਲਜਿੰਦਰ ਸਿੰਘ ਦੁਬਈ ਤੋਂ ਸਿੱਧਾ ਆਪਣੇ ਸਹੁਰੇ ਘਰ 11 ਵਜੇ ਪੁੱਜਾ। ਜਿਥੇ ਉਸਦੀ ਸਹੁਰੇ ਨਾਲ ਲੜਾਈ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;static&period;toiimg&period;com&sol;thumb&sol;msid-65188269&comma;width-400&comma;resizemode-4&sol;65188269&period;jpg" alt&equals;"Gang attacks man for talking to woman in Mangaluru &vert; Mangaluru News - Times of India" width&equals;"805" height&equals;"604"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਬਲਜਿੰਦਰ ਨੇ ਹਮਲਾ ਕਰਕੇ ਸਹੁਰੇ ਤਰਸੇਮ ਸਿੰਘ&comma; ਘਰ ਵਾਲੀ ਦੇ ਚਾਚੇ ਦੇ ਲੜਕੇ ਨਰਿੰਦਰ ਸਿੰਘ ਨੂੰ ਜ਼ਖਮੀ ਕਰ ਦਿੱਤਾ ਜਿਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਮੌਕੇ ਹਮਲੇ ਵਿਚ ਉਸਨੇ ਇਕ ਹੋਰ ਸਾਲਾ ਰਵਿੰਦਰ ਸਿੰਘ&comma; ਚਾਚੀ ਸੱਸ ਰਛਪਾਲ ਕੌਰ ਅਤੇ ਚਾਚੇ ਸਹੁਰੇ ਗੁਰਪਾਲ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ।<br><br>ਸ਼ਿਕਾਇਤਕਰਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਅਤੇ ਪੁੱਤਰ ਦੇੇ ਕਤਲ ਦੇ ਆਰੋਪੀ ਬਲਜਿੰਦਰ ਸਿੰਘ ਨੂੰ ਉਸਦੀ ਭੈਣ ਸੁਖਵਿੰਦਰ ਕੌਰ ਅਤੇ ਜੀਜੇ ਗੁਰਚਰਨ ਸਿੰਘ ਨੇ ਵੀ ਸ਼ਹਿ ਦਿੱਤੀ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿਚ ਤਿੰਨਾਂ ਆਰੋਪੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;