ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ

0
548

ਕਪੂਰਥਲਾ/ਚੰਡੀਗੜ੍ਹ | ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪੁੱਤਰ ਅਰਸ਼ ਦੀ ਬੀਤੀ ਰਾਤ ਸੜਕ ਹਾਦਸੇ ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪੁੱਤਰ ਅਰਸ਼, ਜਿਸ ਦੀ ਉਮਰ 25 ਸਾਲ ਹੈ, ਦੀ ਇਕ ਸੜਕ ਹਾਦਸੇ ਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਫਾਗਵਾੜਾ ਦੇ ਸਰਕਾਰੀ ਹਸਪਤਾਲ ਚ ਪਈ ਹੈ। ਅੱਜ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ 25 ਚ ਅਰਸ਼ ਨੂੰ ਨਮ ਅੱਖਾਂ ਨਾਲ ਵਧਾਈ ਦਿੱਤੀ ਜਾਵੇਗੀ।