&NewLine;<p class&equals;"wp-block-paragraph"><strong>ਜਲੰਧਰ &vert; <&sol;strong>ਸੰਤ ਨਗਰ ਵਿਖੇ ਬੀਤੀ ਰਾਤ ਗੁਰਦੁਆਰਾ ਦੇ ਪ੍ਰਧਾਨ ਦੇ ਇਕਲੌਤੇ ਮੁੰਡੇ ਐਡਵੋਕੇਟ ਅਮਨਦੀਪ ਨੂੰ ਕਤਲ ਕਰਨ ਵਾਲੇ 4 ਅਰੋਪੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਝਗੜੇ ਤੋਂ ਬਾਅਦ ਹੋਏ ਕਤਲ ਦੇ ਇਸ ਮਾਮਲੇ ਵਿੱਚ ਕੁੱਲ 7 ਨੂੰ ਅਰੋਪੀ ਬਣਾਇਆ ਹੈ। ਚਾਰ ਫਰਾਰ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਸੀਪੀ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੰਡਿਆਂ ਨੇ ਵਿਵਾਦ ਹੋਣ ਤੋਂ ਬਾਅਦ ਸੀਰੀ ਸਾਹਿਬ ਨਾਲ ਐਡਵੋਕੇਟ ਅਮਨਦੀਪ &&num;8216&semi;ਤੇ ਹਮਲਾ ਕਰ ਦਿੱਤਾ ਸੀ। ਇਸ ਕਾਰਨ ਉਸ ਦੀ ਮੌਤ ਹੋ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀਪੀ ਨੇ ਦੱਸਿਆ- ਪੁਲੀਸ ਨੇ ਵਿਸ਼ਾਲ ਸਿੰਘ&comma; ਪੁੱਤਰ ਨਰੇਸ਼ ਕੁਮਾਰ ਵਾਸੀ ਸੰਗਤ ਸਿੰਘ ਨਗਰ&comma; ਜੀਵਨ ਸਿੰਘ ਉਰਫ ਜੱਸਾ ਸਿੰਘ ਪੁੱਤਰ ਜਸਪਾਲ ਵਾਸੀ ਸੰਗਤ ਸਿੰਘ ਨਗਰ&comma; ਤਰਨਪ੍ਰੀਤ ਸਿੰਘ ਉਰਫ਼ ਨਾਈਟੀ ਪੁੱਤਰ ਪਰਮਜੀਤ ਸਿੰਘ ਵਾਸੀ ਸ਼ਹੀਦ ਬਾਬਾ ਸੰਗਤ ਸਿੰਘ ਨਗਰ ਅਤੇ ਹਰਕੀਰਤ ਸਿੰਘ ਉਰਫ ਅਨਮੋਲ ਪੁੱਤਰ ਜਸਪਾਲ ਸਿੰਘ ਵਾਸੀ ਸੰਗਤ ਸਿੰਘ ਨਗਰ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨ ਅਰੋਪੀ ਫਰਾਰ ਹਨ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;