&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਬਟਾਲਾ ਦੇ ਨੇੜਲੇ ਪਿੰਡ ਧੀਰਾ ਵਿਖੇ ਅੱਜ ਸ਼ਾਮ ਇਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋਈ&comma; ਉਥੇ ਹੀ ਮੋਟਰਸਾਈਕਲ &&num;8216&semi;ਤੇ ਸਵਾਰ ਜਾ ਰਹੇ ਮਾਂ-ਪੁੱਤ ਗੁਰਸਾਹਬ ਸਿੰਘ &lpar;17 ਸਾਲ&rpar;&comma; ਮਾਂ ਪਰਮਜੀਤ ਕੌਰ&comma; ਜੋ ਗੁਰਦੁਆਰਾ ਹੋਠੀਆ ਸਾਹਿਬ ਨਤਮਸਤਕ ਹੋਣ ਜਾ ਰਹੇ ਸਨ&comma; ਦੀ ਮੌਕੇ &&num;8216&semi;ਤੇ ਮੌਤ ਹੋ ਗਈ। ਮ੍ਰਿਤਕ ਮਾਂ-ਪੁੱਤ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ &&num;8216&semi;ਚ ਸੀ ਅਤੇ ਉਲਟ ਸਾਈਡ &&num;8216&semi;ਤੇ ਆ ਕੇ ਕਾਰ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰੀ ਗਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ &vert; ਇਸ ਮਾਮਲੇ &&num;8216&semi;ਚ ਪੁਲਿਸ ਥਾਣਾ ਸਦਰ &&num;8216&semi;ਚ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਚ ਕਰਵਾਇਆ ਜਾ ਰਿਹਾ ਹੈ ਅਤੇ ਗੱਡੀ ਨੂੰ ਕਬਜ਼ੇ ਚ ਲਿਆ ਗਿਆ ਹੈ&comma; ਜਦਕਿ ਗੱਡੀ ਚਲਾਕ ਫਰਾਰ ਦੱਸਿਆ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;