<p><strong>ਲੁਧਿਆਣਾ &vert;<&sol;strong> ਸ਼ਹਿਰ &&num;8216&semi;ਚ ਆਏ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਤਾਜ਼ਾ ਮਾਮਲਾ ਸਾਹਮਣੇ ਆਇਆ ਲੁਧਿਆਣਾ ਦੇ ਕਬੀਰ ਨਗਰ ਤੋਂ&comma; ਜਿੱਥੇ ਕਿ ਚੋਰ ਇਕ ਆਟਾ ਚੱਕੀ ਦਾ ਸ਼ਟਰ ਤੋੜ ਕੇ ਇੱਕ ਲੱਖ 15 ਹਜ਼ਾਰ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ ।<&sol;p>&NewLine;<p>ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ&comma; ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਨਾਲ ਚੋਰ ਸ਼ਟਰ ਤੋੜ ਰਹੇ ਹਨ&comma; ਉਸ ਤੋਂ ਬਾਅਦ ਆਟਾ ਚੱਕੀ ਤੋਂ ਚੋਰੀ ਕਰ ਰਹੇ ਹਨ ਅਤੇ ਨਾਲ ਹੀ ਚੋਰਾਂ ਨੇ ਇੱਕ ਕਰਿਆਨੇ ਦੀ ਦੁਕਾਨ ਨੂੰ ਵੀ ਨਿਸ਼ਾਨਾ ਬਣਾਇਆ ਤੇ ਨਗਦੀ ਚੋਰੀ ਕਰ ਕੇ ਫਰਾਰ ਹੋ ਗਏ । ਇਸ ਘਟਨਾ ਤੋਂ ਬਾਅਦ ਪੀੜਤ ਚੱਕੀ ਮਾਲਕ ਨੇ ਕਿਹਾ ਕਿ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਇੰਝ ਲੱਗ ਰਿਹਾ ਹੈ ਕਿ ਉਹ ਇਸ ਮੁਹੱਲੇ ਵਿਚ ਹੁਣ ਨਹੀਂ ਰਹਿ ਸਕਦੇ&comma; ਆਏ ਦਿਨ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;