&NewLine;<p class&equals;"wp-block-paragraph"><strong>ਅਹਿਮਦਾਬਾਦ&colon;<&sol;strong>&nbsp&semi;Ahmedabad BJp Kishan Singh Solanki&colon; ਭਾਰਤੀ ਜਨਤਾ ਪਾਰਟੀ &lpar;ਭਾਜਪਾ&rpar; ਨੇ ਆਪਣੇ ਸਾਬਕਾ ਬੁਲਾਰੇ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਸੋਲੰਕੀ ਦੇ ਖਿਲਾਫ ਪਾਰਟੀ ਦੀ ਕਾਰਵਾਈ ਉਸ ਨੇ ਸੋਸ਼ਲ ਮੀਡੀਆ &&num;8216&semi;ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ &lpar;ਆਪ&rpar; ਦੇ ਨੇਤਾ ਭਗਵੰਤ ਮਾਨ ਨਾਲ ਇੱਕ &&num;8216&semi;ਸੈਲਫੀ&&num;8217&semi; &lpar;ਮੋਬਾਈਲ ਫੋਨ ਤੋਂ ਲਈ ਗਈ ਤਸਵੀਰ&rpar; ਸਾਂਝੀ ਕਰਨ ਤੋਂ ਘੰਟੇ ਬਾਅਦ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਲੰਕੀ ਨੇ ਐਤਵਾਰ ਰਾਤ ਨੂੰ ਆਪਣੇ ਫੇਸਬੁੱਕ ਪੇਜ &&num;8216&semi;ਤੇ ਮਾਨ ਨਾਲ ਆਪਣੀ ਇਕ ਤਸਵੀਰ ਸਾਂਝੀ ਕੀਤੀ ਸੀ&comma; ਜਿਸ ਦੇ ਕੈਪਸ਼ਨ ਦੇ ਨਾਲ&comma; &&num;8216&semi;ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਭਗਵੰਤ ਮਾਨ ਜੀ।&&num;8217&semi; ਭਾਜਪਾ ਦੀ ਗੁਜਰਾਤ ਇਕਾਈ ਦੇ ਇਕ ਬਿਆਨ ਅਨੁਸਾਰ ਅਹਿਮਦਾਬਾਦ ਤੋਂ ਭਾਜਪਾ ਆਗੂ ਸੋਲੰਕੀ ਕਰੀਬ ਛੇ ਮਹੀਨੇ ਪਹਿਲਾਂ ਤੱਕ ਪਾਰਟੀ ਦੇ ਬੁਲਾਰੇ ਵਜੋਂ ਸੇਵਾ ਨਿਭਾਅ ਰਹੇ ਸਨ। ਉਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ&comma; &&num;8220&semi;ਅਹਿਮਦਾਬਾਦ ਜ਼ਿਲ੍ਹੇ ਦੇ ਭਾਜਪਾ ਆਗੂ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸੂਬਾ ਭਾਜਪਾ ਪ੍ਰਧਾਨ ਸੀਆਰ ਪਾਟਿਲ ਦੇ ਹੁਕਮਾਂ &&num;8216&semi;ਤੇ ਅੱਜ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਜਪਾ ਦੀ ਗੁਜਰਾਤ ਇਕਾਈ ਦੇ ਬੁਲਾਰੇ ਯਜਨੇਸ਼ ਦਵੇ ਨੇ ਕਿਹਾ ਕਿ ਸੋਲੰਕੀ ਸੂਬਾ ਭਾਜਪਾ ਮੀਡੀਆ ਟੀਮ ਦਾ ਹਿੱਸਾ ਸੀ ਅਤੇ ਬੁਲਾਰੇ ਵਜੋਂ ਕੰਮ ਕਰਦਾ ਸੀ&comma; ਪਰ ਹੁਣ ਕੋਈ ਅਹੁਦਾ ਨਹੀਂ ਸੰਭਾਲ ਰਿਹਾ ਹੈ। ਸੋਲੰਕੀ ਦੇ ਫੇਸਬੁੱਕ ਪੇਜ ਅਨੁਸਾਰ&comma; ਉਹ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ &&num;8216&semi;ਚ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਸੂਬੇ &lpar;ਗੁਜਰਾਤ&rpar; ਦਾ ਦੌਰਾ ਕੀਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;