&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਲੁਧਿਆਣਾ &vert;<&sol;strong> ਇਥੇ STF ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। STF ਦੀ ਟੀਮ ਨੇ ਅੰਮ੍ਰਿਤਸਰ &&num;8216&semi;ਚ ਛਾਪਾ ਮਾਰ ਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ &&num;8216&semi;ਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਅਨਮੋਲ ਸਿੰਘ ਅਤੇ ਹੀਰਾ ਸਿੰਘ ਉਰਫ਼ ਰਾਜਗੀਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਸ਼ਨੀਵਾਰ ਸਵੇਰੇ ਅੰਮ੍ਰਿਤਸਰ &&num;8216&semi;ਚ ਐਸਟੀਐਫ ਦੀ ਟੀਮ ਨੇ ਇਹ ਕਾਰਵਾਈ ਕੀਤੀ&comma; ਜਿਸ ਤੋਂ ਬਾਅਦ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਗਈ। ਫਿਲਹਾਲ ਇਸ ਮਾਮਲੇ ਵਿੱਚ ਕੋਈ ਵੀ ਐਸਟੀਐਫ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਪੁਲਸ ਪ੍ਰੈੱਸ ਕਾਨਫਰੰਸ ਕਰ ਕੇ ਮਾਮਲੇ ਦੀ ਪੂਰੀ ਜਾਣਕਾਰੀ ਦੇਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;