<p><strong>ਲੁਧਿਆਣਾ&sol;ਜਗਰਾਉਂ&comma; 24 ਸਤੰਬਰ &vert;<&sol;strong> ਜਗਰਾਉਂ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਦਿੱਤੀ&comma; ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਜ਼ਖਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ&comma; ਜਿੱਥੇ ਉਸ ਦੀ ਮੌਤ ਹੋ ਗਈ।<&sol;p>&NewLine;<p>ਸੂਚਨਾ ਤੋਂ ਬਾਅਦ ਮੌਕੇ &&num;8216&semi;ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਸਪਤਾਲ &&num;8216&semi;ਚ ਮੌਜੂਦ ਲੋਕਾਂ ਨੇ ਦੱਸਿਆ ਕਿ ਵਿਦਿਆਰਥਣ ਕਾਫੀ ਸਮੇਂ ਤੋਂ ਡਿਪ੍ਰੈਸ਼ਨ &&num;8216&semi;ਚ ਸੀ। ਉਸ ਦਾ ਡੀਐਮਸੀ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;