&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਭ ਕੁਝ ਪਾਠੀ ਨੇ ਹੀ ਕੀਤਾ&comma; ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਕੱਲ ਮੰਨਣ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਕਿਸੇ ਦੇ ਘਰ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਵਿਚ ਪਿੰਡ ਮੰਨਣ ਦੇ ਪਾਠੀ ਨਿਸ਼ਾਨ ਸਿੰਘ ਕੋਲੋਂ ਪੁੱਛਗਿੱਛ ਕੀਤੀ। ਉਸਨੇ ਮੰਨਿਆ ਕਿ ਉਸ ਨੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਬਦੀ ਕਰਕੇ ਅੰਗ ਰੂੜੀ ਵਿਚ ਸੁੱਟੇ ਹਨ। ਅੱਜ ਉਸਨੂੰ ਗ੍ਰਿਫ਼ਤਾਰ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਬਰਾਮਦ ਕਰ ਲਏ ਗਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;