&NewLine;<p class&equals;"wp-block-paragraph"><strong>ਗੁਰਦਾਸਪੁਰ&sol;ਡੇਰਾ ਬਾਬਾ ਨਾਨਕ &vert;<&sol;strong> ਗੁਰਦਾਸਪੁਰ ਅਧੀਨ ਪੈਂਦੇ ਕਸਬੇ ਭੈਣੀ ਮੀਆਂ ਖਾਂ ਦੇ ਪਿੰਡ ਕਠਾਣਾ ਦੇ ਇਕ 17 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਪਿੱਛੋਂ ਮਾਪਿਆਂ ਵੱਲੋਂ ਥਾਣਾ ਭੈਣੀ ਮੀਆਂ ਖਾਂ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਮਾਪਿਆਂ ਦੀ ਸੂਚਨਾ ਅਨੁਸਾਰ ਸੁਖਦੇਵ ਸਿੰਘ &lpar;17 ਸਾਲ&rpar; ਪੁੱਤਰ ਸੁਰਜੀਤ ਸਿੰਘ ਵਾਸੀ ਕਠਾਣੇ 23&comma;24 ਅਪਰੈਲ ਦੀ ਦਰਮਿਆਨੀ ਰਾਤ ਨੂੰ  ਗੰਨਾ ਟਰਾਲੀ ਲੈ ਕੇ ਮੁਕੇਰੀਆਂ ਮਿੱਲ ਲਈ ਰਵਾਨਾ ਹੋਇਆ ਸੀ। ਪਰ ਉਹ ਨਾ ਤਾਂ ਮਿੱਲ &&num;8216&semi;ਚ ਪਹੁੰਚਿਆ ਅਤੇ ਨਾ ਹੀ ਉਹ ਰਸਤੇ ਚ ਖੜ੍ਹੇ ਟ੍ਰੈਕਟਰ ਟਰਾਲੀ ਕੋਲ ਮਿਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">27 ਮਾਰਚ ਐਤਵਾਰ ਨੂੰ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਦੀ ਨਿਸ਼ਾਨਦੇਹੀ ਤੇ ਸੂਬਾ ਪੁਲਿਸ ਰੈਸਕਿਊ ਟੀਮ ਜਲੰਧਰ ਨਾਲ ਮੁਲਜ਼ਾਮਾਂ ਵੱਲੋਂ ਦੱਸੇ ਹੋਏ ਸਥਾਨ ਉੱਤੇ ਪਹੁੰਚੀ। ਜਿਥੇ ਰੈਸਕਿਊ ਟੀਮ ਅਤੇ ਪਿੰਡ ਮੌਜਪੁਰ ਦੇ ਨੌਜਵਾਨਾਂ ਦੇ ਸਾਂਝੇ ਯਤਨਾ ਕਾਰਨ ਦੁਪਹਿਰ ਦੋ ਵਜੇ ਦੇ ਕਰੀਬ ਸੁਖਦੇਵ ਸਿੰਘ ਦੀ ਲਾਸ਼ ਦਰਿਆ ਬਿਆਸ ਦੇ ਡੂੰਘੇ ਪਾਣੀ ਵਿੱਚੋਂ ਬਰਾਮਦ ਹੋਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਥਾਣਾ ਭੈਣੀ ਮੀਆਂ ਖਾਂ ਦੇ ਮੁਖੀ ਸ਼ਮਸ਼ੇਰ ਸਿੰਘ ਅਤੇ ਨਾਇਬ ਤਹਿਸੀਲਦਾਰ ਕਾਹਨੂੰਵਾਨ ਮਨੋਹਰ ਲਾਲ ਨੇ ਲਾਸ਼ ਨੂੰ ਬਰਾਮਦ ਕਰਕੇ ਮਾਪਿਆਂ ਦੀ ਹਾਜ਼ਰੀ ਵਿੱਚ ਕਾਨੂੰਨੀ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਸਿਵਲ ਹਸਪਤਾਲ ਲਈ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਭੈਣੀ ਮੀਆਂ ਖਾਂ ਨੇ ਦੱਸਿਆ ਕਿ ਇਸ ਮਾਮਲੇ &&num;8216&semi;ਚ 8 ਲੋਕਾਂ ਮਹਿਕਪ੍ਰੀਤ ਸਿੰਘ&comma; ਪ੍ਰਸ਼ੋਤਮ ਸਿੰਘ&comma; ਬਾਊ&comma; ਗੁਰਮੀਤ ਸਿੰਘ&comma; ਮੇਜਰ ਸਿੰਘ&comma; ਪਰਮਜੀਤ ਸਿੰਘ ਵਾਸੀ ਮੌਜਪੁਰ ਖ਼ਿਲਾਫ਼ ਬਣਦੀ ਕਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਵੀਡੀਓ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><a href&equals;"https&colon;&sol;&sol;www&period;facebook&period;com&sol;punjabibulletin&sol;videos&sol;4923494981074868">https&colon;&sol;&sol;www&period;facebook&period;com&sol;punjabibulletin&sol;videos&sol;4923494981074868<&sol;a><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;