<p><strong>ਨਵੀਂ ਦਿੱਲੀ &vert;<&sol;strong> ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਬੁਲਡੋਜ਼ਰ ਦੀ ਕਾਰਵਾਈ &&num;8216&semi;ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਤਰੀਕ 1 ਅਕਤੂਬਰ ਤੱਕ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਾਰਤ ਵਿਚ ਕਿਤੇ ਵੀ ਜਾਇਦਾਦ ਨੂੰ ਨਾ ਢਾਹੁਣ।<&sol;p>&NewLine;<p>ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਜਨਤਕ ਸੜਕਾਂ&comma; ਫੁੱਟਪਾਥਾਂ ਆਦਿ &&num;8216&semi;ਤੇ ਕਿਸੇ ਵੀ ਅਣਅਧਿਕਾਰਤ ਉਸਾਰੀ &&num;8216&semi;ਤੇ ਲਾਗੂ ਨਹੀਂ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਗੈਰ-ਕਾਨੂੰਨੀ ਢਾਹੁਣ ਦਾ ਇਕ ਵੀ ਮਾਮਲਾ ਹੈ ਤਾਂ ਇਹ ਸਾਡੇ ਸੰਵਿਧਾਨ ਦੀ ਮੂਲ ਭਾਵਨਾ ਦੇ ਖਿਲਾਫ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;