&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਲੋਕ ਅਕਸਰ ਮੁਫਤ ਦੀਆਂ ਚੀਜ਼ਾਂ ਪਿੱਛੇ ਭੱਜਦੇ ਹਨ। ਜਦੋਂ ਇੰਟਰਨੈੱਟ ਵਾਈ-ਫਾਈ ਮੁਫਤ ਕਿਸੇ ਨੂੰ ਮਿਲਦਾ ਹੈ ਤਾਂ ਬਹੁਤ ਸਾਰੇ ਲੋਕਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਹਿੰਦਾ। ਜਦੋਂ ਫੋਨ &&num;8216&semi;ਚ ਨੈੱਟਵਰਕ ਨਹੀਂ ਆਉਂਦਾ ਜਾਂ ਸਪੀਡ ਬਹੁਤ ਥੋੜ੍ਹੀ ਹੋ ਜਾਂਦੀ ਹੈ&comma; ਉਸ ਸਮੇਂ ਲੋਕ ਜਨਤਕ ਥਾਵਾਂ &&num;8216&semi;ਤੇ ਉਪਲਬਧ ਵਾਈਫਾਈ ਦੀ ਵਰਤੋਂ ਸ਼ੁਰੂ ਕਰ ਦਿੰਦੇ ਹਨ ਪਰ ਕਈ ਵਾਰ ਮੁਫਤ ਦਾ ਵਾਈਫਾਈ ਲੋਕਾਂ ਦੇ ਬੈਂਕ ਖਾਤੇ ਖਾਲੀ ਕਰ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਜਨਤਕ ਵਾਈ-ਫਾਈ ਕਿਸੇ ਬਾਜ਼ਾਰ&comma; ਮਾਲ&comma; ਪਾਰਕ ਜਾਂ ਕਿਸੇ ਹੋਰ ਥਾਂ &&num;8216&semi;ਤੇ ਹਮੇਸ਼ਾ ਸੁਰੱਖਿਅਤ ਨਹੀਂ ਹੁੰਦਾ। ਜੇਕਰ ਤੁਸੀਂ ਕਿਸੇ ਰਿਸ਼ਤੇਦਾਰ&comma; ਦੋਸਤ ਜਾਂ ਜਾਣ-ਪਛਾਣ ਵਾਲੇ ਦੇ ਘਰ ਜਾਂਦੇ ਹੋ ਅਤੇ ਉਸ ਦੇ ਵਾਈ-ਫਾਈ ਦੀ ਵਰਤੋਂ ਕਰਦੇ ਹੋ ਤਾਂ ਇਹ ਸੁਰੱਖਿਅਤ ਹੈ ਪਰ ਜਦੋਂ ਜਨਤਕ ਵਾਈ-ਫਾਈ ਦੀ ਗੱਲ ਆਉਂਦੀ ਹੈ ਤਾਂ ਇਸਨੂੰ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਕਿਹਾ ਜਾ ਸਕਦਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;