ਫਰੀਦਕੋਟ | ਮਾਡਰਨ ਜੇਲ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਦੇ ਚੱਲਦੇ ਇੱਕ ਵਾਰ ਫਿਰ ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ ‘ਚੋਂ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ, ਜਦਕਿ ਇਕ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਤਿੰਨ ਹਵਾਲਾਤੀਆਂ ਖਿਲਾਫ ਅਤੇ ਇੱਕ ਅਣਪਛਾਤੇ ਕੈਦੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਜਲਦ ਪ੍ਰੋਡਕਸ਼ਨ ਵਰੰਟ ‘ਤੇ ਲੈ ਕੇ ਪਿੱਛਗਿੱਛ ਕਰ ਕੇ ਪਤਾ ਲਗਉਣ ਦੀ ਕੋਸ਼ਿਸ਼ ਕਰਨ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ ਕਿ ਜੇਲ ਅੰਦਰ ਬੰਦ ਕੈਦੀਆਂ ਕੋਲ ਮੋਬਾਇਲ ਕਿਸ ਤਰੀਕੇ ਨਾਲ ਅੰਦਰ ਪਹੁੰਚ ਰਹੇ ਹਨ।
ਨਹੀਂ ਰੁਕ ਰਿਹਾ ਜੇਲਾਂ ‘ਚੋਂ ਮੋਬਾਇਲ ਮਿਲਣ ਦਾ ਸਿਲਸਿਲਾ : ਫਰੀਦਕੋਟ ਦੀ ਮਾਡਰਨ ਜੇਲ ‘ਚੋਂ 4 ਮੋਬਾਇਲ ਬਰਾਮਦ
- ਜਲੰਧਰ ਪੁੱਜੇ ਸਿਹਤ ਮੰਤਰੀ, ਘਰਾਂ ਤੇ ਸਰਕਾਰੀ ਇਮਾਰਤਾਂ ‘ਚ ਜਾ ਕੇ ਕੀਤੀ ਇਸ ਚੀਜ਼ ਦੀ ਜਾਂਚ
ਜਲੰਧਰ, 25 ਅਕਤੂਬਰ | ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਜਲੰਧਰ ਪਹੁੰਚੇ। ਉਨ੍ਹਾਂ…
- NIA ਨੂੰ ਮਿਲੀ ਵੱਡੀ ਸਫਲਤਾ ! ਦਿੱਲੀ ਏਅਰਪੋਰਟ ਤੋਂ ਖਾਲਿਸਤਾਨੀ ਅੱਤਵਾਦੀ ਬਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, 25 ਅਕਤੂਬਰ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।…
- ਸੁਪਰੀਮ ਕੋਰਟ ਦਾ ਆਧਾਰ ਕਾਰਡ ਨੂੰ ਲੈ ਕੇ ਅਹਿਮ ਫੈਸਲਾ, ਕਿਹਾ – ਇਹ ਕਿਸੇ ਦੀ ਉਮਰ ਨਿਰਧਾਰਤ ਕਰਨ ਲਈ ਪ੍ਰਮਾਇਕ ਦਸਤਾਵੇਜ਼ ਨਹੀਂ
ਨਵੀਂ ਦਿੱਲੀ, 25 ਅਕਤੂਬਰ | ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲੇ 'ਚ ਕਿਹਾ ਹੈ ਕਿ…
- ਬ੍ਰੇਕਿੰਗ : ਜਲੰਧਰ ਪੁੱਜੇ DGP ਗੌਰਵ ਯਾਦਵ, ਅਚਨਚੇਤ ਥਾਣੇ ਦਾ ਕੀਤਾ ਨਿਰੀਖਣ, ਦਿੱਤੇ ਸਖਤ ਨਿਰਦੇਸ਼
ਜਲੰਧਰ, 25 ਅਕਤੂਬਰ | ਅੱਜ ਜਲੰਧਰ ਵਿਚ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਰਾਮਾਮੰਡੀ ਥਾਣੇ…
- ਵੱਡੀ ਖਬਰ ! ਕੈਨੇਡਾ ਨੇ ‘ਮੋਸਟ ਵਾਂਟੇਡ’ ਦੀ ਲਿਸਟ ‘ਚੋਂ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਕੱਢਿਆ ਬਾਹਰ
ਚੰਡੀਗੜ੍ਹ, 25 ਅਕਤੂਬਰ | ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ…
- ਰੇਲ ਯਾਤਰੀਆਂ ਲਈ ਅਹਿਮ ਖਬਰ ! ਦੀਵਾਲੀ ਤੇ ਛਠ ਪੂਜਾ ਲਈ ਰੇਲਵੇ ਚਲਾਏਗਾ 7000 ਸਪੈਸ਼ਲ ਟਰੇਨਾਂ
ਨਵੀਂ ਦਿੱਲੀ, 25 ਅਕਤੂਬਰ | ਭਾਰਤੀ ਰੇਲਵੇ ਇਸ ਸਾਲ ਦੀਵਾਲੀ ਅਤੇ ਛਠ ਪੂਜਾ ਲਈ 7,000…
- ਜਲੰਧਰ ਦੀ ਮਸ਼ਹੂਰ ਯੂਨੀਵਰਸਿਟੀ ਦੇ ਬਾਹਰ 100 ਗੁੰਡਿਆਂ ਨੇ ਕੀਤਾ ਹਮਲਾ, ਭੰਨੀਆਂ ਗੱਡੀਆਂ
ਜਲੰਧਰ, 25 ਅਕਤੂਬਰ | ਮਸ਼ਹੂਰ ਯੂਨੀਵਰਸਿਟੀ ਦੇ ਕੋਲ ਸਥਿਤ ਲਾਅ ਗੇਟ ਦੇ ਇਲਾਕੇ 'ਚ ਵੱਡੀ…
- ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅਦਾਲਤ ਨੇ ਭੇਜੇ ਸੰਮਨ
ਚੰਡੀਗੜ੍ਹ, 25 ਅਕਤੂਬਰ | ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਮੁਸੀਬਤ ਵਿਚ ਫਸ ਗਏ ਹਨ। ਦਰਅਸਲ…
- ਕੈਨੇਡਾ ਦੇ ਨਕਲੀ ਵੀਜ਼ੇ ਬਣਾਉਣ ਵਾਲਾ ਗਿਰੋਹ ਸਰਗਰਮ, ਪੁਲਿਸ ਨੇ ਪਰਦਾਫਾਸ਼ ਕਰ 2 ਔਰਤਾਂ ਸਣੇ 9 ਜਣੇ ਫੜੇ
ਪੰਜਾਬ ਡੈਸਕ, 25 ਅਕਤੂਬਰ | ਜੇਕਰ ਤੁਸੀਂ ਵੀ ਕੈਨੇਡਾ ਜਾਣ ਦੇ ਚਾਹਵਾਨ ਹੋ ਤਾਂ ਤੁਹਾਡੇ…
- ਡਿਪਟੀ ਕਮਿਸ਼ਨਰ ਨੇ ਕਰਤਾਰਪੁਰ ਖਰੀਦ ਕੇਂਦਰ ਦਾ ਲਿਆ ਜਾਇਜ਼ਾ, ਕਿਹਾ – ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ
ਜਲੰਧਰ, 24 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਰਤਾਰਪੁਰ ਖਰੀਦ ਕੇਂਦਰ ਦਾ…