&NewLine;<p class&equals;"wp-block-paragraph"><strong>ਫਰੀਦਕੋਟ &vert;<&sol;strong> ਮਾਡਰਨ ਜੇਲ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ&comma; ਜਿਸ ਦੇ ਚੱਲਦੇ ਇੱਕ ਵਾਰ ਫਿਰ ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ &&num;8216&semi;ਚੋਂ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ&comma; ਜਦਕਿ ਇਕ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬਰਾਮਦ ਕੀਤਾ ਗਿਆ&comma; ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ &&num;8216&semi;ਤੇ ਤਿੰਨ ਹਵਾਲਾਤੀਆਂ ਖਿਲਾਫ ਅਤੇ ਇੱਕ ਅਣਪਛਾਤੇ ਕੈਦੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ&comma; ਜਿਨ੍ਹਾਂ ਨੂੰ ਜਲਦ ਪ੍ਰੋਡਕਸ਼ਨ ਵਰੰਟ &&num;8216&semi;ਤੇ ਲੈ ਕੇ ਪਿੱਛਗਿੱਛ ਕਰ ਕੇ ਪਤਾ ਲਗਉਣ ਦੀ ਕੋਸ਼ਿਸ਼ ਕਰਨ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ ਕਿ ਜੇਲ ਅੰਦਰ ਬੰਦ ਕੈਦੀਆਂ ਕੋਲ ਮੋਬਾਇਲ ਕਿਸ ਤਰੀਕੇ ਨਾਲ ਅੰਦਰ ਪਹੁੰਚ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;