&NewLine;<p class&equals;"wp-block-paragraph"><strong>ਦੁਬਈ <&sol;strong>&vert; ਭਾਰਤ ਸਮੇਤ 6 ਦੇਸ਼ਾਂ ਦੇ ਉਨ੍ਹਾਂ ਨਾਗਰਿਕਾਂ ਨੂੰ 5 ਅਗਸਤ ਤੋਂ ਸੰਯੁਕਤ ਅਰਬ ਅਮੀਰਾਤ &&num;8216&semi;ਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ&comma; ਜਿਨ੍ਹਾਂ ਕੋਲ UAE ਦਾ ਰੈਜੀਡੈਂਸੀ ਪਰਮਿਟ ਹੈ ਅਤੇ ਜੋ ਪੂਰੀ ਵੈਕਸੀਨ ਲਗਵਾ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">UAE ਦੇ ਰਾਸ਼ਟਰੀ&nbsp&semi;ਐਮਰਜੈਂਸੀ ਸੰਕਟ ਅਤੇ ਆਫ਼ਤ ਪ੍ਰਬੰਧਨ ਅਥਾਰਟੀ &lpar;NCEMA&rpar; ਅਤੇ ਜਨਰਲ ਸਿਵਲ ਐਵੀਏਸ਼ਨ ਅਥਾਰਟੀ ਨੇ ਇਸ ਦਾ ਐਲਾਨ ਕੀਤਾ। ਭਾਰਤ ਤੋਂ ਇਲਾਵਾ ਪਾਕਿਸਤਾਨ&comma; ਸ੍ਰੀਲੰਕਾ&comma; ਨੇਪਾਲ&comma; ਨਾਈਜੀਰੀਆ ਤੇ ਯੁਗਾਂਡਾ ਤੋਂ ਵੀ ਪਾਬੰਦੀ ਹਟਾ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਫੈਸਲੇ ਤੋਂ ਬਾਅਦ 6 ਦੇਸ਼ਾਂ ਤੋਂ ਯੂਏਈ ਨਿਵਾਸੀ ਆਪਣੇ ਦੇਸ਼ ਪਰਤ ਸਕਣਗੇ&comma; ਬਸ਼ਰਤੇ ਉਨ੍ਹਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਲਈ ਨੂੰ 14 ਦਿਨ ਬੀਤ ਚੁੱਕੇ ਹੋਣ। ਯਾਤਰੀਆਂ ਕੋਲ ਉਨ੍ਹਾਂ ਦੇ ਦੇਸ਼ਾਂ &&num;8216&semi;ਚ ਅਧਿਕਾਰੀਆਂ ਵੱਲੋਂ ਜਾਰੀ ਕੀਤਾ ਹੋਇਆ ਵੈਕਸੀਨੇਸ਼ਨ ਸਰਟੀਫਿਕੇਟ ਹੋਣਾ ਚਾਹੀਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਤਾਜ਼ਾ ਨਿਰਦੇਸ਼ਾਂ ਮੁਤਾਬਕ ਹੋਰ ਕੈਟਾਗਰੀ ਦੇ ਵੈਕਸੀਨ ਲਗਵਾ ਚੁੱਕੇ ਅਤੇ ਬਿਨਾਂ ਵੈਕਸੀਨ ਵਾਲੇ ਯਾਤਰੀਆਂ ਨੂੰ ਵੀ 5 ਅਗਸਤ ਨੂੰ UAE ਵਿੱਚ ਪ੍ਰਵੇਸ਼ ਦੀ ਇਜਾਜ਼ਤ ਦਿੱਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹੀਂ ਸ਼੍ਰੇਣੀਆਂ &&num;8216&semi;ਚ UAE ਵਿੱਚ ਤਾਇਨਾਤ ਡਾਕਟਰ&comma; ਨਰਸ ਤੇ ਟੈਕਨੀਸ਼ੀਅਨ ਜਿਵੇਂ ਹੈਲਥ ਵਰਕਰ&comma; ਵਿਦਿਆਰਥੀ ਤੇ ਮਨਜ਼ੂਰਸ਼ੁਦਾ ਰੈਜ਼ੀਡੈਂਸੀ ਪਰਮਿਟ ਵਾਲੇ ਸਰਕਾਰੀ ਕਰਮਚਾਰੀ ਸ਼ਾਮਿਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">UAE ਨੇ ਇਸ ਸਾਲ ਦੀ ਸ਼ੁਰੂਆਤ &&num;8216&semi;ਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਭਾਰਤ &&num;8216&semi;ਤੇ ਨਵੀਆਂ ਪਾਬੰਦੀਆਂ ਲਗਾਈਆਂ ਸਨ ਅਤੇ ਉਡਾਣਾਂ ਮੁਲਤਵੀ ਕਰ ਦਿੱਤੀਆਂ ਸਨ। ਨਵੇਂ ਹੁਕਮਾਂ ਤੋਂ ਬਾਅਦ ਵੀ ਇਨ੍ਹਾਂ 6 ਦੇਸ਼ਾਂ ਤੋਂ ਹੋਰ ਕੈਟਾਗਰੀ ਦੇ ਯਾਤਰੀਆਂ ਨੂੰ UAE &&num;8216&semi;ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਯਾਤਰਾ ਦੀ ਮਨਜ਼ੂਰੀ ਲੈਣ ਲਈ ਯਾਤਰੀਆਂ ਨੂੰ UAE &&num;8216&semi;ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਯਾਤਰਾ ਦੀ ਮਨਜ਼ੂਰੀ ਲੈਣ ਲਈ ਯਾਤਰੀਆਂ ਨੂੰ ਸੰਘੀ ਅਥਾਰਟੀ ਦੀ ਵੈੱਬਸਾਈਟ &&num;8216&semi;ਤੇ ਜਾ ਕੇ ਆਨਲਾਈਨ ਅਰਜ਼ੀ ਦੇਣੀ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੈਕਸੀਨ ਸਰਟੀਫਿਕੇਟ ਤੋਂ ਇਲਾਵਾ ਯਾਤਰੀਆਂ ਕੋਲ 48 ਘੰਟਿਆਂ ਅੰਦਰ ਕਰਵਾਈ ਹੋਈ ਨੈਗੇਟਿਵ PCR ਰਿਪੋਰਟ ਹੋਣੀ ਚਾਹੀਦੀ ਹੈ। ਜਹਾਜ਼ &&num;8216&semi;ਚ ਚੜ੍ਹਨ ਤੋਂ ਪਹਿਲਾਂ ਇਕ ਲੈਬ ਟੈਸਟ ਕੀਤਾ ਜਾਵੇਗਾ ਤੇ UAE ਵਿੱਚ ਆਉਣ ਤੋਂ ਪਹਿਲਾਂ ਇਕ PCR ਟੈਸਟ ਵੀ ਕੀਤਾ ਜਾਵੇਗਾ। ਇਸ ਤੋਂ ਬਾਅਦ ਇਨ੍ਹਾਂ ਨੂੰ ਹੋਮ ਕੁਆਰੰਟਾਈਨ &&num;8216&semi;ਚ ਰੱਖਿਆ ਜਾਵੇਗਾ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>16 ਕਰੋੜ ਦਾ ਇੰਜੈਕਸ਼ਨ ਵੀ ਨਾ ਬਚਾ ਸਕਿਆ ਬੱਚੀ ਦੀ ਜਾਨ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"W16e2AkuNEw" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;