&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਕੋਰੋਨਾ ਵੈਕਸੀਨ ਲਗਵਾਉਣ ਦੇ ਕੁਝ ਨਵੇਂ ਨਿਯਮਾਂ ਨੂੰ ਸਿਹਤ ਮੰਤਰਾਲੇ ਨੇ ਮੰਜੂਰੀ ਦੇ ਦਿੱਤੀ ਹੈ। ਟੀਕਾ ਪ੍ਰਣਾਲੀ ਨਾਲ ਜੁੜੇ ਸਮੂਹ &lpar;NEGVAC&rpar; ਨੇ ਸਿਹਤ ਮੰਤਰਾਲੇ ਨੂੰ ਸੁਝਾਵ ਦਿੱਤਾ ਸੀ ਕਿ ਕੋਰੋਨਾ ਠੀਕ ਹੋਣ ਤੋਂ 3 ਮਹੀਨੇ ਦੇ ਬਾਅਦ ਹੀ ਵੈਕਸੀਨ ਲਗਾਈ ਜਾਵੇ। ਸਰਕਾਰ ਨੇ ਇਸ ਨੂੰ ਮੰਨ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਵੇਂ ਨਿਯਮਾਂ ਮੁਤਾਬਿਕ ਜੇਕਰ ਵੈਕਸੀਨ ਦੀ ਪਹਿਲੀ ਡੋਜ਼ ਲੱਗਣ ਤੋਂ ਬਾਅਦ ਮਰੀਜ਼ ਨੂੰ ਕੋਰੋਨਾ ਹੋ ਜਾਵੇ ਤਾਂ ਦੂਸਰੀ ਡੋਜ਼ ਰਿਕਵਰੀ ਦੇ ਤਿੰਨ ਮਹੀਨੇ ਬਾਅਦ ਦਿੱਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਉਨ੍ਹਾਂ ਮਾਵਾਂ ਨੂੰ ਵੀ ਕੋਰੋਨਾ ਟੀਕਾ ਲੱਗ ਸਕੇਗਾ ਜੋ ਬੱਚਿਆ ਨੂੰ ਦੁੱਧ ਪਿਲਾਉਂਦੀਆਂ ਹਨ। ਹਾਲਾਕਿ ਗਰਭਵਤੀ ਮਹਿਲਾਵਾਂ ਨੂੰ ਵੈਕਸੀਨ ਦੇਣ ਦਾ ਫੈਸਲਾ ਫਿਲਹਾਲ ਨਹੀਂ ਹੋਇਆ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਕਿਨ੍ਹਾਂ ਹਾਲਾਤਾਂ &&num;8216&semi;ਚ ਟੀਕੇ ਲਈ ਕਰਨਾ ਪਵੇਗਾ ਇੰਤਜਾਰ<&sol;strong><&sol;h3>&NewLine;&NewLine;&NewLine;&NewLine;<ul class&equals;"wp-block-list"><li>ਜਿਨ੍ਹਾਂ ਲੋਕਾਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ ਉਨ੍ਹਾਂ ਨੂੰ ਰਿਕਵਰੀ ਦੇ 3 ਮਹੀਨੇ ਬਾਅਦ ਡੋਜ਼ ਦਿੱਤੀ ਜਾਵੇਗੀ।<&sol;li><li>ਜਿਹੜੇ ਲੋਕ ਪਹਿਲੀ ਡੋਜ਼ ਤੋਂ ਬਾਅਦ ਕੋਰੋਨਾ ਨਾਲ ਪ੍ਰਭਾਵਿਤ ਹੋਏ ਉਨ੍ਹਾਂ ਨੂੰ ਵੀ ਰਿਕਵਰੀ ਦੇ 3 ਮਹੀਨੇ ਬਾਅਦ ਡੋਜ਼ ਦਿੱਤੀ ਜਾਵੇਗੀ।<&sol;li><li>ਜਿਨ੍ਹਾਂ ਕੋਰੋਨਾ ਪ੍ਰਭਾਵਿਤਾਂ ਨੂੰ ਐਂਟੀ ਬਾਡੀਜ਼ ਜਾਂ ਪਲਾਜ਼ਮਾ ਦਿੱਤਾ ਗਿਆ ਹੈ&comma; ਉਨ੍ਹਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਮਿਲਣ ਦੇ 3 ਮਹੀਨੇ ਬਾਅਦ ਹੀ ਡੋਜ਼ ਦਿੱਤੀ ਜਾਵੇਗੀ। ਜਿਹੜੇ ਕਿਸੇ ਗੰਭੀਰ ਬਿਮਾਰੀ ਨਾਲ ਪੀੜਤ ਹਨ&comma; ਉਨ੍ਹਾਂ ਨੂੰ ਵੀ 4 ਤੋਂ 8 ਹਫਤਿਆਂ ਤੱਕ ਵੈਕਸੀਨ ਦਾ ਇੰਤਜਾਰ ਕਰਨਾ ਪਵੇਗਾ।<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;