ਡਿਵੀਜ਼ਨ ਨੰਬਰ ਪੰਜ ਦੇ ਕੋਰੋਨਾ ਪੀੜਤ ਪੁਲਿਸ ਮੁਲਾਜ਼ਮ ਦੀ ਪਤਨੀ ਤੇ ਬੇਟੀ ਨੂੰ ਵੀ ਹੋਇਆ ਕੋਰੋਨਾ

0
612

ਜਲੰਧਰ . ਮਹੁੱਲਾ ਗੁਰੂ ਤੇਗ ਬਹਾਦੁਰ ਨਗਰ ਦੇ ਰਹਿਣ ਵਾਲੇ ਕੋਰੋਨਾ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ ਤੇ ਬੇਟੀ ਨੂੰ ਵੀ ਕੋਰੋਨਾ ਹੋ ਗਿਆ ਹੈ।

ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀ ਡਾ. ਭੁਪਿੰਦਰ ਕੌਰ ਨੇ ਦੱਸਿਆ ਕਿ ਜਲੰਧਰ ਦੇ ਡਿਵੀਜ਼ਨ ਨੰਬਰ 5 ਵਿਚ ਤੈਨਾਤ ਨਕੋਦਰ ਦੇ ਮਹੁੱਲਾ ਗੁਰੂ ਤੇਗ ਬਹਾਦੁਰ ਨਗਰ ਵਾਸੀ ਪੁਲਿਸ ਮੁਲਾਜ਼ਮ ਨੂੰ ਕੋਰੋਨਾ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਉਹਨਾਂ ਦੀ ਪਤਨੀ ਤੇ ਬੇਟੀ ਨੂੰ ਕੋਰੋਨਾ ਹੋ ਗਿਆ ਹੈ। ਡਾ ਭੁਪਿੰਦਰ ਨੇ ਦੱਸਿਆ ਕਿ ਉਹਨਾਂ ਦੀ ਵੱਡੀ ਬੇਟੀ ਦੀ ਰਿਪੋਰਟਰ ਨੈਗੇਟਿਵ ਆਈ ਹੈ।

ਸਿਹਤ ਵਿਭਾਗ ਦੀ ਟੀਮ ਨੇ ਉਹਨਾਂ ਨੂੰ ਘਰ ਵਿਚ ਹੀ ਹੋਮ ਕਵਾਰੰਟਾਇਨ ਕਰ ਦਿੱਤਾ ਹੈ ਤੇ ਸਮੇਂ-ਸਮੇਂ ਤੇ ਉਹਨਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਵਿਚ 38 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਬੈਗ ਅਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ ਸੰਪਰਕ ਕਰੋ 9646-786-001, Address : 28, Vivek Nagar, Guru Gobind Singh Avenue Road, Jalandhar City)

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ਤੇ

• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ ਨਾਲ ਵੀ ਜ਼ਰੂਰ ਜੁੜੋ।