&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ&period;ਡੀ&period;ਓ&period; ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।<br><br>ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ&sol;ਉਸਾਰੀ ਅਧੀਨ ਮਕਾਨਾਂ ਵਿਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ&period;ਡੀ&period;ਓ&period; ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ &&num;8216&semi;ਤੇ ਹੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;