&NewLine;<p class&equals;"wp-block-paragraph"><strong>ਪਟਿਆਲਾ।<&sol;strong> à¨ªà¨Ÿà¨¿à¨†à¨²à¨¾ ਵਿੱਚ ਘੱਗਰ ਦਰਿਆ ਦਾ ਪਾਣੀ ਦਾ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਇਸ ਵੇਲੇ<strong><a href&equals;"https&colon;&sol;&sol;tv9punjabi&period;com&sol;punjab-news&sol;with-water-filling-in-ghaggar-the-situation-in-patiala-sangrur-and-mansa-districts-became-alarming-read-full-story-in-punjabi-2035654"> <&sol;a>ਘੱਗਰ<&sol;strong> à¨¦à©‡ ਪਾਣੀ ਦਾ ਪੱਧਰ 748 ਫੁੱਟ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਜਿਸ ਕਾਰਨ ਡੇਰਾਬੱਸੀ&comma; ਖਨੌਰੀ&comma; ਮਾਨਸਾ ਅਤੇ ਪਟਿਆਲਾ &OpenCurlyQuote;ਚ ਹੜ੍ਹਾਂ ਦੀ ਚਿੰਤਾ ਪ੍ਰੇਸ਼ਾਨ ਕਰ ਰਹੀ ਹੈ। ਘੱਗਰ ਦਾ ਪਾਣੀ ਵਧਣ ਕਾਰਨ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading">ਭਾਖੜਾ &OpenCurlyQuote;ਚ ਪਾਣੀ ਦਾ ਪੱਧਰ 1660 ਫੁੱਟ<&sol;h2>&NewLine;&NewLine;&NewLine;&NewLine;<p class&equals;"wp-block-paragraph">ਭਾਖੜਾ ਡੈਮ &OpenCurlyQuote;ਚ ਪਾਣੀ ਦਾ ਪੱਧਰ ਇਸ ਵੇਲੇ ਖ਼ਤਰੇ ਦੇ ਨਿਸ਼ਾਨ ਤੋਂ 20 ਫੁੱਟ ਹੇਠਾਂ ਹੈ। ਜਿਸ ਕਾਰਨ ਨੰਗਲ ਹਾਈਡਲ ਨਹਿਰ ਨੂੰ 12&comma;350 ਕਿਊਸਿਕ ਪਾਣੀ&comma; ਸਤਲੁਜ ਦਰਿਆ ਨੂੰ 19&comma;400 ਕਿਊਸਿਕ ਪਾਣੀ&comma; ਆਨੰਦਪੁਰ ਸਾਹਿਬ ਹਾਈਡਲ ਨਹਿਰ ਤੋਂ 10&comma;150 ਕਿਊਸਿਕ ਪਾਣੀ ਛੱਡਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;