&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 19 ਸਤੰਬਰ &vert;<&sol;strong> ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਨਵੇਂ ਸੰਸਦ ਭਵਨ ਦੀ ਲੋਕ ਸਭਾ &&num;8216&semi;ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ &&num;8216&semi;ਚ ਇਸ ਨੂੰ ਨਾਰੀ ਸ਼ਕਤੀ ਵੰਦਨ ਵਜੋਂ ਸੰਬੋਧਨ ਕੀਤਾ ਸੀ। ਇਹ ਮਹਿਲਾ ਰਾਖਵਾਂਕਰਨ ਬਿੱਲ ਪਿਛਲੇ 27 ਸਾਲਾਂ ਤੋਂ ਸੰਸਦ &&num;8216&semi;ਚ ਲਟਕਿਆ ਹੋਇਆ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਸਿਆਸੀ ਪਾਰਟੀਆਂ ਵੱਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਲ ਹੀ &&num;8216&semi;ਚ ਇਸ ਵਾਰ ਜਦੋਂ ਕੇਂਦਰ ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਸੀ ਤਾਂ ਕਈ ਪਾਰਟੀਆਂ ਨੇ ਇਸ ਦੀ ਮਨਜ਼ੂਰੀ ਦੀ ਮੰਗ ਕੀਤੀ ਸੀ। ਇਸ ਬਿੱਲ ਨੂੰ ਗੀਤਾ ਮੁਖਰਜੀ ਦੀ ਪ੍ਰਧਾਨਗੀ ਹੇਠ ਉਸ ਸਮੇਂ ਗਠਿਤ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਗਿਆ ਸੀ ਪਰ ਇਸ ਤੋਂ ਬਾਅਦ ਐਚਡੀ ਦੇਵਗੌੜਾ ਦੀ ਸਰਕਾਰ ਡਿੱਗ ਗਈ ਤੇ ਬਿੱਲ ਅਟਕ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;