&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਸੰਗਰੂਰ &&num;8216&semi;ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਦੋ ਨੌਜਵਾਨਾਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇੱਕ ਨੌਜਵਾਨ ਨੇ ਜ਼ਹਿਰੀਲੀ ਸਪਰੇਅ ਪੀ ਲਈ ਹੈ। ਜਦਕਿ ਦੂਜੇ ਨੇ ਧਰਨੇ ਵਾਲੀ ਥਾਂ &&num;8216&semi;ਤੇ ਹੀ ਫਾਹਾ ਲੈਣ ਦੀ ਕੋਸ਼ਿਸ਼ ਕੀਤੀ। ਸਪਰੇਅ ਦਾ ਸੇਵਨ ਕਰਨ ਵਾਲੇ ਨੌਜਵਾਨ ਨੂੰ ਗੰਭੀਰ ਹਾਲਤ &&num;8216&semi;ਚ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਫਾਹਾ ਲਗਾਉਣ ਵਾਲੇ ਨੌਜਵਾਨ ਨੂੰ ਹੋਰ ਸਾਥੀਆਂ ਨੇ ਮੌਕੇ &&num;8216&semi;ਤੇ ਹੀ ਬਚਾ ਲਿਆ। ਇਹ ਨੌਜਵਾਨ ਪੁਲੀਸ ਭਰਤੀ ਲਈ ਨਿਯੁਕਤੀ ਪੱਤਰ ਦੇਣ ਦੀ ਮੰਗ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">2006-17 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਇਆ ਸੀ। ਇਸ ਦੌਰਾਨ ਨੌਜਵਾਨਾਂ ਦੇ ਸਾਰੇ ਟੈਸਟਾਂ ਤੋਂ ਬਾਅਦ ਵੈਰੀਫਿਕੇਸ਼ਨ ਵੀ ਕੀਤੀ ਗਈ। ਅਕਾਲੀ ਸਰਕਾਰ ਵੇਲੇ ਹੋਈ ਭਰਤੀ ਤੋਂ ਬਾਅਦ ਕਾਂਗਰਸ ਸਰਕਾਰ ਨੇ ਅਗਲੇ 5 ਸਾਲ ਤੱਕ ਕੋਈ ਗੱਲ ਨਹੀਂ ਸੁਣੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੀ ਭਰੋਸਾ ਦਿੱਤਾ। ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਪਰੇਸ਼ਾਨ ਹੋਏ ਨੌਜਵਾਨਾਂ ਨੇ ਖੁਦਕੁਸ਼ੀ ਕਰਨ ਦਾ ਕਦਮ ਚੁੱਕ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;