&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਭੂਆ ਨੂੰ ਲੋਹੜੀ ਦੇਣ ਗਏ ਨੌਜਵਾਨਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜੰਡਿਆਲਾ ਗੁਰੂ ਤੋਂ ਜਾ ਰਹੇ ਸੀ ਕਿ ਪਿੰਡ ਮਾਲੋਵਾਲ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;ASFgTYTH-1&period;jpg" alt&equals;"" class&equals;"wp-image-42084"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਰਾਤ ਸਾਢੇ ਅੱਠ ਵਜੇ ਦੇ ਕਰੀਬ ਅੰਮ੍ਰਿਤਸਰ ਵੱਲੋਂ 3 ਨੌਜਵਾਨ ਮੋਟਰਸਾਈਕਲ ’ਤੇ ਫਤਿਹਪੁਰ ਰਾਜਪੂਤਾਂ ਤੋਂ ਆਪਣੀ ਭੂਆ ਨੂੰ ਲੋਹੜੀ ਦੇ ਕੇ ਵਾਪਸ ਪਰਤ ਰਹੇ ਸਨ ਕਿ ਡੱਡੂਆਣਾ ਨੇੜੇ ਲੱਕੜ ਆਰੇ ਦੇ ਸਾਹਮਣੇ ਤੇਜ਼ ਰਫ਼ਤਾਰ ਆ ਰਹੀ ਮਹਿੰਦਰਾ ਕਾਰ ਨਾਲ ਟੱਕਰ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਲੜਕਿਆਂ ’ਚੋਂ ਜੋਬਨਪ੍ਰੀਤ ਸਿੰਘ &lpar;24&rpar; ਪੁੱਤਰ ਸੁਖਚੈਨ ਸਿੰਘ ਮਾਲੋਵਾਲ ਦੀ ਮੌਕੇ ’ਤੇ ਮੌਤ ਹੋ ਗਈ&comma; ਜਦਕਿ ਗੁਰਪ੍ਰੀਤ ਸਿੰਘ &lpar;23&rpar; ਪੁੱਤਰ ਬਲਵਿੰਦਰ ਸਿੰਘ ਵਾਸੀ ਮਾਲੋਵਾਲ ਦੀ ਹਸਪਤਾਲ ਲਿਜਾਂਦਿਆਂ ਸਮੇਂ ਮੌਤ ਹੋ ਗਈ। ਤੀਜਾ ਨੌਜਵਾਨ ਸੰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਮਾਲੋਵਾਲ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਸਮੇਂ ਦਮ ਤੋੜ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰ ਚਾਲਕ ਫਰਾਰ ਹੋ ਗਿਆ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;