&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੋਂ ਇਕ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਬਠਿੰਡਾ ਮਿੰਨੀ ਸਕੱਤਰੇਤ ਸਥਿਤ ਸੁਵਿਧਾ ਕੇਂਦਰ &&num;8216&semi;ਚ ਚੋਰਾਂ ਨੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਲੁਟੇਰੇ ਸੁਵਿਧਾ ਕੇਂਦਰ ਵਿਚ ਲੱਗੇ ਸੀ&period;ਸੀ&period;ਟੀ&period;ਵੀ&period; ਕੈਮਰੇ ਤੋਂ ਇਲਾਵਾ ਡੀ&period;ਵੀ&period;ਆਰ&period; ਵੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੇ ਐਸ&period;ਐਚ&period;ਓ &period;ਅਤੇ ਡੀ&period;ਐਸ&period;ਪੀ&period; ਸਿਟੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;06&sol;bth-secret&period;jpg" alt&equals;"" width&equals;"786" height&equals;"449"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਚੋਰ ਸੁਵਿਧਾ ਕੇਂਦਰ ਵਿਚ ਰੱਖੇ ਕੈਸ਼ ਲਾਕਰ ਨੂੰ ਹੀ ਚੋਰੀ ਕਰਕੇ ਲੈ ਗਏ&comma; ਜਿਸ ਵਿਚ 18 ਤੋਂ 20 ਲੱਖ ਰੁਪਏ ਦੀ ਨਕਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਘਟਨਾ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਦੋਂ ਕਰਮਚਾਰੀ ਸਵੇਰੇ 9 ਵਜੇ ਦੇ ਕਰੀਬ ਸੁਵਿਧਾ ਕੇਂਦਰ &&num;8216&semi;ਤੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਕੇਂਦਰ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰੋਂ ਡੀ&period;ਵੀ&period;ਆਰ&period; ਵੀ ਗਾਇਬ ਸੀ। <br><br>ਜਦੋਂ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਅੰਦਰੋਂ ਨਕਦੀ ਗਾਇਬ ਸੀ। DSP ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;