&NewLine;<p class&equals;"wp-block-paragraph"><strong>ਗੁਰਦਾਸਪੁਰ&sol;ਦੀਨਾਨਗਰ &vert;<&sol;strong> ਇਥੋਂ ਇਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਦੀਨਾਨਗਰ ਦੀ ਮਾਸਟਰ ਕਾਲੋਨੀ ਵਿਖੇ ਚੋਰਾਂ ਨੇ ਬੀਤੀ ਰਾਤ ਇਕ ਸੇਵਾ-ਮੁਕਤ ਪ੍ਰਿੰਸੀਪਲ ਦੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਜਾਣਕਾਰੀ ਅਨੁਸਾਰ ਸੇਵਾਮੁਕਤ ਪ੍ਰਿੰਸੀਪਲ ਸਨੇਹ ਸਰਿਤਾ ਜੋਸ਼ੀ 2 ਦਿਨ ਪਹਿਲਾਂ ਹੀ ਆਪਣੀ ਲੜਕੀ ਨੂੰ ਮਿਲਣ ਲਈ ਨੋਇਡਾ ਗਏ ਹੋਏ ਸਨ। ਇਸ ਦੌਰਾਨ 2 ਚੋਰ ਗੇਟ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਫਰਾਰ ਹੋ ਗਏ। <br><br>ਘਟਨਾ ਦਾ ਪਤਾ ਅੱਜ ਸਵੇਰੇ ਉਦੋਂ ਲੱਗਾ ਜਦੋਂ ਸੇਵਾ-ਮੁਕਤ ਪ੍ਰਿੰਸੀਪਲ ਦੇ ਜੇਠ ਦਾ ਲੜਕਾ ਰੋਜ਼ਾਨਾ ਵਾਂਗ ਬੰਦ ਘਰ ਦਾ ਚੱਕਰ ਲਗਾਉਣ ਲਈ ਗਿਆ ਤਾਂ ਅੰਦਰ ਦੇ ਕਮਰੇ ਖੁੱਲ੍ਹੇ ਪਏ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਪੁਲਿਸ ਨੂੰ ਬੁਲਾਇਆ ਗਿਆ ਤਾਂ ਘਰ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ 2 ਚੋਰ ਘਟਨਾ ਨੂੰ ਅੰਜਾਮ ਦਿੰਦੇ ਦਿਖਾਈ ਦਿੱਤੇ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ &&num;8216&semi;ਤੇ ਚੋਰੀ ਦੀ ਘਟਨਾ ਦੀ ਜਾਂਚ ਵਿਚ ਲੱਗ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;