&NewLine;<p class&equals;"wp-block-paragraph"><strong>ਨਵੀਂ ਦਿੱਲੀ &vert; <&sol;strong>ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਵਾਧਾ ਕੀਤਾ ਹੈ। ਇਸ ਵਾਰ ਪੈਟਰੋਲ &&num;8216&semi;ਚ 25 ਪੈਸੇ ਤੇ ਡੀਜ਼ਲ &&num;8216&semi;ਚ 31 ਪੈਸੇ ਦਾ ਵਾਧਾ ਹੋਇਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਨੂੰ ਕੀਮਤਾਂ &&num;8216&semi;ਚ ਕੋਈ ਬਦਲਾਅ ਨਹੀਂ ਹੋਇਆ ਸੀ। ਅੱਜ ਦੇ ਵਾਧੇ ਨਾਲ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101&period;64&comma; ਜਦਕਿ ਡੀਜ਼ਲ ਦੀ ਕੀਮਤ 89&period;87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੰਬਈ &&num;8216&semi;ਚ 1 ਲਿਟਰ ਪੈਟਰੋਲ 107&period;71 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ&comma; ਜਦਕਿ ਡੀਜ਼ਲ ਦੀ ਕੀਮਤ 97&period;52 ਰੁਪਏ ਪ੍ਰਤੀ ਲਿਟਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੈਂਚਮਾਰਕ ਕੱਚੇ ਤੇਲ ਦੀਆਂ ਕੀਮਤਾਂ ਇਸ ਹਫ਼ਤੇ ਦੇ ਸ਼ੁਰੂ ਵਿੱਚ 3 ਸਾਲ ਦੇ ਉੱਚ ਪੱਧਰ 80 ਡਾਲਰ ਪ੍ਰਤੀ ਬੈਰਲ &&num;8216&semi;ਤੇ ਪਹੁੰਚਣ ਤੋਂ ਬਾਅਦ ਹੁਣ 78 ਡਾਲਰ ਪ੍ਰਤੀ ਬੈਰਲ &&num;8216&semi;ਤੇ ਆ ਗਈਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੈਟਰੋਲ ਦੀਆਂ ਕੀਮਤਾਂ 5 ਸਤੰਬਰ ਤੋਂ ਸਥਿਰ ਰਹੀਆਂ ਸਨ ਪਰ ਤੇਲ ਕੰਪਨੀਆਂ ਨੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਹਾਲ ਹੀ &&num;8216&semi;ਚ ਵਾਧੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਤੇਲ ਕੀਮਤਾਂ ਵਿੱਚ ਵਾਧਾ ਕਰ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;