&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜੇ। ਇਥੇ ਸੁਖਬੀਰ ਬਾਦਲ ਨੇ ਜੋੜਿਆਂ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਹੁਤ ਹੀ ਅਯੋਗ ਮੁੱਖ ਮੰਤਰੀ ਮਿਲਿਆ ਹੈ&comma; ਜਿਸਨੂੰ ਇਹ ਨਹੀਂ ਪਤਾ ਕਿ ਪੰਜਾਬ ਅਤੇ ਸਰਕਾਰ ਨੂੰ ਕਿਵੇਂ ਚਲਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਵੀ ਮੌਜੂਦ ਸੀ। ਉਨ੍ਹਾਂ ਐਸਵਾਈਐਲ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਜਦੋਂ ਪਾਣੀ ਹੀ ਨਹੀਂ ਤੇ ਐਸਵਾਈਐਲ ਲਈ ਜ਼ਮੀਨ ਹੀ ਨਹੀਂ ਤਾਂ ਫਿਰ ਮੀਟਿੰਗ ਕਰਨ ਦੀ ਕੋਈ ਤੁੱਕ ਹੀ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।<br><br>ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਨਾਸਤਿਕ ਬੰਦਾ ਹੈ। ਉਨ੍ਹਾਂ ਨੂੰ ਸਿੱਖ ਸਿਧਾਂਤ ਅਤੇ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ ਹੈ। ਉਨ੍ਹਾਂ ਨੂੰ ਗੁਰੂ ਨਾਲ ਕੋਈ ਪ੍ਰੇਮ ਨਹੀਂ ਹੈ ਅਤੇ ਉਹ ਹੰਕਾਰੀ ਬਣ ਗਏ ਹਨ। ਉਨ੍ਹਾਂ ਪੰਜਾਬ ਦੀ ਸੇਵਾ ਕਰਨ ਦੀ ਥਾਂ ਇਸ ਨੂੰ ਬਰਬਾਦ ਕਰ ਦਿੱਤਾ ਹੈ। ।<br><br>ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ 6 ਮਹੀਨਿਆਂ ਅੰਦਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;