ਅਕਾਲੀ-ਭਾਜਪਾ ਵਿਚਾਲੇ ਹੋ ਸਕਦੈ ਗਠਜੋੜ; ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਚੱਲ ਰਹੀ ਮੀਟਿੰਗ

0
238

ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ਉਤੇ ਚੱਲ ਰਹੀਆਂ ਹਨ। ਸੁਖਬੀਰ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਉਤੇ ਮੀਟਿੰਗ ਹੋ ਰਹੀ ਹੈ। ਸੁਖਬੀਰ ਦੀ ਪਾਰਟੀ ਆਗੂਆਂ ਨਾਲ ਵੱਖੋ-ਵੱਖ ਮੀਟਿੰਗ ਚੱਲ ਰਹੀ ਹੈ। ਇਸੇ ਨੂੰ ਲੈ ਕੇ ਅਕਾਲੀ ਦਲ ਦਾ ਕੋਰ ਕਮੇਟੀ ਦੀ ਮੀਟਿੰਗ ਭਲਕੇ ਹੋਣ ਵਾਲੀ ਹੈ।

ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਵਿਚਾਲੇ ਗਠਜੋੜ ਹੋਣਾ ਤੈਅ ਹੈ। ਇਸ ਹਿਸਾਬ ਨਾਲ ਪੁਰਾਣੇ ਸਾਥੀ ਇਕ ਵਾਰ ਫਿਰ ਹੱਥ ਮਿਲਾਉਣ ਜਾ ਰਹੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ