&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ਉਤੇ ਚੱਲ ਰਹੀਆਂ ਹਨ। ਸੁਖਬੀਰ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਉਤੇ ਮੀਟਿੰਗ ਹੋ ਰਹੀ ਹੈ। ਸੁਖਬੀਰ ਦੀ ਪਾਰਟੀ ਆਗੂਆਂ ਨਾਲ ਵੱਖੋ-ਵੱਖ ਮੀਟਿੰਗ ਚੱਲ ਰਹੀ ਹੈ। ਇਸੇ ਨੂੰ ਲੈ ਕੇ ਅਕਾਲੀ ਦਲ ਦਾ ਕੋਰ ਕਮੇਟੀ ਦੀ ਮੀਟਿੰਗ ਭਲਕੇ ਹੋਣ ਵਾਲੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਵਿਚਾਲੇ ਗਠਜੋੜ ਹੋਣਾ ਤੈਅ ਹੈ। ਇਸ ਹਿਸਾਬ ਨਾਲ ਪੁਰਾਣੇ ਸਾਥੀ ਇਕ ਵਾਰ ਫਿਰ ਹੱਥ ਮਿਲਾਉਣ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note &colon;<&sol;strong> ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;