&NewLine;<p class&equals;"wp-block-paragraph"><strong>ਪਟਿਆਲਾ &vert; <&sol;strong>PU &&num;8216&semi;ਚ ਇਕ ਵਿਦਿਆਰਥੀ ਦਾ ਕਤਲ ਹੋ ਗਿਆ ਹੈ। ਕੈਂਪਸ &&num;8216&semi;ਚ ਇੰਜੀਨੀਅਰਿੰਗ ਵਿਭਾਗ ਕੋਲ ਹੋਏ ਝਗੜੇ &&num;8216&semi;ਚ ਵਿਦਿਆਰਥੀ ਨਵਜੋਤ ਸਿੰਘ ਵਾਸੀ ਪਿੰਡ ਸੰਗਤਪੁਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;seyawr&period;jpg" alt&equals;"" class&equals;"wp-image-47279" width&equals;"789" height&equals;"552"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਵਾਰਦਾਤ ਤੋਂ ਬਾਅਦ ਹਮਲਾਵਰ ਇਕਦਮ ਫਰਾਰ ਹੋ ਗਏ ਤੇ ਜ਼ਖ਼ਮੀ ਵਿਦਿਆਰਥੀ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ&comma; ਜਿਥੇ ਉਸ ਦੀ ਮੌਤ ਹੋ ਗਈ। ਵਿਦਿਆਰਥੀਆਂ ਨੇ ਦੱਸਿਆ ਕਿ ਕਰੀਬ 12 ਵਜੇ ਕੁਝ ਨੌਜਵਾਨ ਇਕੱਠੇ ਹੋਏ ਤੇ 2 ਧਿਰਾਂ &&num;8216&semi;ਚ ਬਹਿਸ ਹੋਈ। ਇਸੇ ਦੌਰਾਨ ਨਵਜੋਤ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਹੋਇਆ। <br><br>ਯੂਨੀਵਰਸਿਟੀ ਸੁਰੱਖਿਆ ਅਮਲਾ ਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਵਿਚ ਜੁਟ ਗਿਆ ਹੈ। ਥਾਣਾ ਅਰਬਨ ਅਸਟੇਟ ਮੁਖੀ ਅੰਮ੍ਰਿਤਵੀਰ ਚਹਿਲ ਨੇ ਦੱਸਿਆ ਕਿ ਨੌਜਵਾਨਾਂ &&num;8216&semi;ਚ ਆਪਸੀ ਝਗੜਾ ਹੋਇਆ ਹੈ ਤੇ ਇਕ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਜਿਥੇ ਯੂਨੀਵਰਸਿਟੀ &&num;8216&semi;ਚ ਮਾਹੌਲ ਤਣਾਅਪੂਰਨ ਹੋ ਗਿਆ ਹੈ&comma; ਉਥੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਹੋਣ ਲੱਗੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;