&NewLine;<p class&equals;"wp-block-paragraph"><strong>ਰੋਪੜ&sol;ਮੋਰਿੰਡਾ &vert;<&sol;strong> ਮੋਰਿੰਡਾ ਵਿਚ ਬੇਅਦਬੀ ਦੇ ਮੁਲਜ਼ਮ ਨੂੰ ਥਾਣੇ ਲਿਜਾਣ ਸਮੇਂ ਲੋਕਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਸੰਗਤ ਦਾ ਕਹਿਣਾ ਸੀ ਕਿ ਆਰੋਪੀ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਜਾਵੇ। ਲੋਕਾਂ ਨੇ ਥਾਣੇ ਨੂੰ ਘੇਰਿਆ ਹੋਇਆ ਹੈ। ਗੁਰਦੁਆਰਾ ਸਾਹਿਬ ਵਿਚੋਂ ਮੁਲਜ਼ਮ ਨੂੰ ਸੰਗਤ ਨੇ ਛਿੱਤਰ-ਪਰੇਡ ਕਰਨ ਤੋਂ ਬਾਅਦ ਪੁਲਿਸ ਹਵਾਲੇ ਕੀਤਾ ਹੈ। ਸ਼ਹਿਰ ਦੇ ਬਾਜ਼ਾਰ ਤੇ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ। ਸੰਗਤ ਸੜਕਾਂ &&num;8216&semi;ਤੇ ਰੋਸ ਮੁਜ਼ਾਹਰੇ ਕਰ ਰਹੀ ਹੈ। ਸੀਸੀਟੀਵੀ ਵਿਚ ਸਾਰੀ ਬੇਅਦਬੀ ਦੀ ਘਟਨਾ ਕੈਦ ਹੋਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;astwsdg-1&period;jpg" alt&equals;"" class&equals;"wp-image-54348"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੋਰਿੰਡਾ &OpenCurlyQuote;ਚ ਬੇਅਦਬੀ ਦੇ ਮੁਲਜ਼ਮ ਦਾ ਘਰ ਤੋੜਿਆ ਗਿਆ ਹੈ। ਲੋਕਾਂ &OpenCurlyQuote;ਚ ਰੋਸ ਹੈ। ਦੱਸ ਦਈਏ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ &OpenCurlyQuote;ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ &OpenCurlyQuote;ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ &OpenCurlyQuote;ਚ ਜਾਮ ਲਗਾ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;