<p><strong>ਤਰਨਤਾਰਨ&comma; 30 ਜਨਵਰੀ&vert; <&sol;strong>ਪਿੰਡ ਘਰਿਆਲਾ ਵਿਖੇ ਸਵਿਫਟ ਕਾਰ ਸਵਾਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਆਹਮੋ-ਸਾਹਮਣੇ ਗੋਲ਼ੀਆਂ ਚੱਲੀਆਂ।<&sol;p>&NewLine;<p>ਦੱਸ ਦਈਏ ਕਿ ਸ਼ਿਫਟ ਕਾਰ ਵਿੱਚ ਸਵਾਰ ਬੰਦੇ ਮਗਰ ਇਨਕਾਊਂਟਰ ਇੰਟੈਲੀਜੈਂਸੀ ਲੱਗੀ ਹੋਈ ਸੀ&comma; ਜਿਸ ਤੋਂ ਬਾਅਦ ਇਹ ਗੱਡੀ ਖੇਤਾਂ ਵਿੱਚ ਪਲਟ ਗਈ ਅਤੇ ਗੱਡੀ ਵਿੱਚ ਸਵਾਰ ਵਿਅਕਤੀ ਪੁਲਿਸ ਉੱਪਰ ਗੋਲੀਆਂ ਚਲਾਉਂਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;<p>ਫਿਲਹਾਲ ਇਲਾਕੇ ਵਿੱਚ ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਮੌਕੇ &&num;8216&semi;ਤੇ ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਵੀ ਪਹੁੰਚੇ ਸਨ&comma; ਜਿਨਾਂ ਵੱਲੋਂ ਸਰਚ ਕੀਤੀ ਜਾ ਰਹੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;