&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ &&num;8216&semi;ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 348 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ &&num;8216&semi;ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 9 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ &&num;8216&semi;ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 239 ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;07&sol;corona-list-1&period;jpg" class&equals;"wp-image-11942"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph">ਸ਼ੁਕਰਵਾਰ ਨੂੰ 348 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਜਲੰਧਰ ਤੋਂ 78&comma; ਲੁਧਿਆਣਾ ਤੋਂ 62 ਅਤੇ ਪਟਿਆਲਾ ਤੋਂ 56 ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ 96 ਮਰੀਜ਼ ਸਿਹਤਯਾਬ ਹੋਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;