&NewLine;<p class&equals;"wp-block-paragraph"><strong>ਨਵੀਂ ਦਿੱਲੀ &period;<&sol;strong> ਭਾਰਤ &&num;8216&semi;ਚ ਕੋਰੋਨਾ ਕੇਸ ਰੋਜ਼ਾਨਾ ਤੇਜ਼ੀ ਨਾਲ ਵਧ ਰਹੇ ਹਨ। ਇਸ ਵੇਲੇ ਦੁਨੀਆਂ ਭਰ &&num;8216&semi;ਚ ਸਭ ਤੋਂ ਵੱਧ ਕੇਸ ਭਾਰਤ &&num;8216&semi;ਚ ਹੀ ਦਰਜ ਕੀਤੇ ਜਾ ਰਹੇ ਹਨ। ਦੇਸ਼ &&num;8216&semi;ਚ ਪਿਛਲੇ 24 ਘੰਟਿਆਂ &&num;8216&semi;ਚ 84&comma;156 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 1083 ਲੋਕਾਂ ਦੀ ਇੱਕ ਦਿਨ &&num;8216&semi;ਚ ਕੋਰੋਨਾ ਵਾਇਰਸ ਕਾਰਨ ਮੌਤ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤ &&num;8216&semi;ਚ ਹੁਣ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 40 ਲੱਖ ਦੇ ਕਰੀਬ ਪਹੁੰਚ ਗਿਆ। ਇਸ ਤੋਂ ਪਹਿਲਾਂ ਦੇਸ਼ &&num;8216&semi;ਚ ਤਿੰਨ ਸਤੰਬਰ ਨੂੰ 83&comma;883 ਮਾਮਲੇ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ &&num;8216&semi;ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆ 39 ਲੱਖ&comma; 30 ਹਜ਼ਾਰ ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ &&num;8216&semi;ਚੋਂ 68&comma; 569 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ 8 ਲੱਖ&comma; 29 ਹਜ਼ਾਰ ਹੋ ਗਈ ਤੇ 30 ਲੱਖ&comma; 34 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;