ਪੰਜਾਬ ‘ਚ ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੇ ਸਕੂਲਾਂ ‘ਚ 27 ਜਨਵਰੀ ਨੂੰ ਰਹੇਗੀ ਛੁੱਟੀ

0
1500

ਜਲੰਧਰ/ਲੁਧਿਆਣਾ/ਅੰਮ੍ਰਿਤਸਰ/ ਚੰਡੀਗੜ੍ਹ | ਡੀਸੀ ਆਸ਼ਿਕਾ ਜੈਨ ਵੱਲੋਂ ਜ਼ਿਲੇ ਵਿਚ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਭਾਗ ਲੈਣ ਵਾਲੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।

ਜ਼ਿਲਾ ਪ੍ਰਸ਼ਾਸਨ ਨੇ 74ਵਾਂ ਗਣਤੰਤਰ ਦਿਵਸ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ ਫੇਜ਼-6 ਵਿਖੇ ਕਰਵਾਇਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।