&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol; ਚੰਡੀਗੜ੍ਹ &vert;<&sol;strong> ਡੀਸੀ ਆਸ਼ਿਕਾ ਜੈਨ ਵੱਲੋਂ ਜ਼ਿਲੇ ਵਿਚ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਭਾਗ ਲੈਣ ਵਾਲੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਲਾ ਪ੍ਰਸ਼ਾਸਨ ਨੇ 74ਵਾਂ ਗਣਤੰਤਰ ਦਿਵਸ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ&comma; ਸਰਕਾਰੀ ਕਾਲਜ ਫੇਜ਼-6 ਵਿਖੇ ਕਰਵਾਇਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;