&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong>ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ&comma; ਮੁਕਤਸਰ&comma; ਫਰੀਦਕੋਟ&comma; ਮੋਗਾ&comma; ਫਿਰੋਜ਼ਪੁਰ&comma; ਜਲੰਧਰ&comma; ਤਰਨਤਾਰਨ&comma; ਕਪੂਰਥਲਾ ਤੇ ਅੰਮ੍ਰਿਤਸਰ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ ਵੀ ਤਿੰਨ ਦਿਨ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਠਾਨਕੋਟ ਵਿੱਚ 26 ਜੁਲਾਈ ਤੋਂ 28 ਜੁਲਾਈ ਤੱਕ ਯੈਲੋ ਅਲਰਟ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿਚ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਅੰਮ੍ਰਿਤਸਰ ਅਤੇ ਤਰਨਤਾਰਨ&comma; ਕਪੂਰਥਲਾ ਅਤੇ ਜਲੰਧਰ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 26&comma; 27 ਅਤੇ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;