<p><strong>ਚੰਡੀਗੜ੍ਹ&comma; 9 ਜਨਵਰੀ &vert;<&sol;strong> ਪੰਜਾਬ&comma; ਹਰਿਆਣਾ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਦੋਵਾਂ ਸੂਬਿਆਂ ਸਮੇਤ ਚੰਡੀਗੜ੍ਹ &OpenCurlyQuote;ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ &OpenCurlyQuote;ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।<&sol;p>&NewLine;<p><img src&equals;"https&colon;&sol;&sol;researchmatters&period;in&sol;sites&sol;researchmatters&period;in&sol;files&sol;maksim-sislo-sf&lowbar;urbkoffe-unsplash&lowbar;1&lowbar;1&period;jpg" alt&equals;"Looking through the fog" &sol;>ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ&comma; ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨਤਾਰਨ&comma; ਫਿਰੋਜ਼ਪੁਰ&comma; ਫਰੀਦਕੋਟ&comma; ਮੁਕਤਸਰ ਸਾਹਿਬ&comma; ਬਠਿੰਡਾ&comma; ਫਾਜ਼ਿਲਕਾ&comma; ਹੁਸ਼ਿਆਰਪੁਰ&comma; ਰੂਪਨਗਰ ਅਤੇ ਮੋਹਾਲੀ &OpenCurlyQuote;ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।ਹਰਿਆਣਾ ਦੇ ਪੰਚਕੂਲਾ&comma; ਅੰਬਾਲਾ&comma; ਯਮੁਨਾਨਗਰ&comma; ਭਿਵਾਨੀ&comma; ਚਰਖੀ ਦਾਦਰੀ&comma; ਝੱਜਰ&comma; ਮਹਿੰਦਰਗੜ੍ਹ&comma; ਰੇਵਾੜੀ&comma; ਗੁਰੂਗ੍ਰਾਮ&comma; ਨੂਹ&comma; ਫਰੀਦਾਬਾਦ ਅਤੇ ਪਲਵਲ ਵਿਚ ਵੀ ਮੀਂਹ ਦੀ 25 ਫੀਸਦੀ ਸੰਭਾਵਨਾ ਹੈ।<&sol;p>&NewLine;<p><img class&equals;"" src&equals;"https&colon;&sol;&sol;www&period;skymetweather&period;com&sol;content&sol;wp-content&sol;uploads&sol;2019&sol;01&sol;ART2&period;jpg" alt&equals;"Upcoming rains in Punjab to pull deficiency figures down&comma; Cold Day conditions likely &vert; Skymet Weather Services" width&equals;"667" height&equals;"350" &sol;><&sol;p>&NewLine;<p>ਮੌਸਮ ਵਿਭਾਗ ਨੇ ਹਿਮਾਚਲ ਦੇ ਸ਼ਿਮਲਾ&comma; ਚੰਬਾ&comma; ਕਿਨੌਰ&comma; ਲਾਹੌਲ-ਸਪੀਤੀ ਵਿਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਪੀਲੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 9&period;2 ਡਿਗਰੀ ਘੱਟ ਦਰਜ ਕੀਤਾ ਗਿਆ&comma; ਜਦਕਿ ਹਰਿਆਣਾ ਦਾ ਤਾਪਮਾਨ ਆਮ ਨਾਲੋਂ 5&period;3 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 2&period;4 ਡਿਗਰੀ ਘੱਟ ਸੀ।<&sol;p>&NewLine;<h1><strong>ਵੇਖੋ ਵੀਡੀਓ<&sol;strong><&sol;h1>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;334739786143919">https&colon;&sol;&sol;www&period;facebook&period;com&sol;punjabibulletinworld&sol;videos&sol;334739786143919<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;