<p><strong>ਜਲੰਧਰ&sol;ਲੁਧਿਆਣਾ&comma; 8 ਅਕਤੂਬਰ &vert; <&sol;strong>ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬ &&num;8216&semi;ਚ ਅੱਜ ਤੋਂ ਮੌਸਮ &&num;8216&semi;ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਮੁਕਤਸਰ&comma; ਤਰਨਤਾਰਨ&comma; ਗੁਰਦਾਸਪੁਰ&comma; ਅੰਮ੍ਰਿਤਸਰ&comma; ਬਠਿੰਡਾ&comma; ਫ਼ਿਰੋਜ਼ਪੁਰ&comma; ਫ਼ਰੀਦਕੋਟ&comma; ਮਾਨਸਾ&comma; ਫ਼ਾਜ਼ਿਲਕਾ&comma; ਪਠਾਨਕੋਟ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਿਜਲੀ ਤੇ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਹੈ।<&sol;p>&NewLine;<p>ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਵਿਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;